ਅਮਰੀਕਾ ਵਿੱਚ ਰਾਸ਼ਟਰਪਤੀ ਦੀ ਤਨਖਾਹ ਕਿੰਨੀ? ਜਾਣੋ...

06-11- 2024

TV9 Punjabi

Author: Ramandeep Singh

ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਹੋ ਗਈ ਹੈ। ਵੋਟਿੰਗ ਖਤਮ ਹੋਣ ਤੋਂ ਗਿਣਤੀ ਵੀ ਸ਼ੁਰੂ ਹੋ ਗਈ ਹੈ।

ਅਮਰੀਕੀ ਰਾਸ਼ਟਰਪਤੀ ਚੋਣ

ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਵਿਚਾਲੇ ਕਰੀਬੀ ਮੁਕਾਬਲਾ ਹੈ।

ਸਖ਼ਤ ਮੁਕਾਬਲਾ

ਆਓ ਜਾਣਦੇ ਹਾਂ ਅਮਰੀਕਾ ਦੇ ਰਾਸ਼ਟਰਪਤੀ ਨੂੰ ਹਰ ਮਹੀਨੇ ਕਿੰਨੀ ਤਨਖ਼ਾਹ ਮਿਲਦੀ ਹੈ।

ਅਮਰੀਕੀ ਰਾਸ਼ਟਰਪਤੀ ਦੀ ਤਨਖਾਹ

ਅਮਰੀਕਾ 'ਚ ਰਾਸ਼ਟਰਪਤੀ ਨੂੰ 4 ਲੱਖ ਡਾਲਰ ਭਾਵ 3.36 ਕਰੋੜ ਰੁਪਏ ਸਾਲਾਨਾ ਤਨਖਾਹ ਮਿਲਦੀ ਹੈ।

ਕਿੰਨੀ ਤਨਖਾਹ?

ਅਮਰੀਕੀ ਰਾਸ਼ਟਰਪਤੀ ਨੂੰ ਖਰਚਿਆਂ ਲਈ ਲਗਭਗ 46 ਲੱਖ ਰੁਪਏ ਸਾਲਾਨਾ ਮਿਲਦੇ ਹਨ। ਕਈ ਹੋਰ ਸਹੂਲਤਾਂ ਵੀ ਉਪਲਬਧ ਹਨ।

ਰਾਸ਼ਟਰਪਤੀ ਨੂੰ ਸਹੂਲਤਾਂ

ਭਾਰਤ ਵਿੱਚ ਰਾਸ਼ਟਰਪਤੀ ਨੂੰ 60 ਲੱਖ ਰੁਪਏ ਸਾਲਾਨਾ ਤਨਖਾਹ ਵਜੋਂ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਕਈ ਸਹੂਲਤਾਂ ਅਤੇ ਭੱਤੇ ਮਿਲਦੇ ਹਨ।

ਭਾਰਤ ਵਿੱਚ ਰਾਸ਼ਟਰਪਤੀ ਦੀ ਤਨਖਾਹ

ਭਾਰਤ ਵਿੱਚ ਰਾਸ਼ਟਰਪਤੀ ਅਤੇ ਅਮਰੀਕਾ ਵਿੱਚ ਰਾਸ਼ਟਰਪਤੀ ਨੂੰ ਮੁਫਤ ਮੈਡੀਕਲ ਸਹੂਲਤਾਂ ਮਿਲਦੀਆਂ ਹਨ। ਹਰ ਤਰ੍ਹਾਂ ਦਾ ਇਲਾਜ ਮੁਫ਼ਤ ਹੈ।

ਮੁਫਤ ਮੈਡੀਕਲ ਸਹੂਲਤ

ਕਿੰਨੀ ਅਮੀਰ ਹੈ ਡੋਨਾਲਡ ਟਰੰਪ ਦੀ Ex-Girlfriend?