ਨਵੰਬਰ ‘ਚ ਨਿਵੇਸ਼ਕਾਂ ਨੂੰ ਸ਼ੇਅਰ ਬਾਜ਼ਾਰ ‘ਚ ਹੋਇਆ 14.26 ਲੱਖ ਕਰੋੜ ਰੁਪਏ ਦਾ ਨੁਕਸਾਨ

14-11- 2024

TV9 Punjabi

Author: Isha Sharma 

ਲਗਾਤਾਰ ਦੋ ਦਿਨਾਂ ਤੋਂ ਸ਼ੇਅਰ ਬਾਜ਼ਾਰ ‘ਚ ਜਿਸ ਤਰ੍ਹਾਂ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 

ਸ਼ੇਅਰ ਬਾਜ਼ਾਰ

ਗਿਰਾਵਟ ਕਾਰਨ ਨਿਵੇਸ਼ਕਾਂ ਨੂੰ ਕਰੀਬ 12 ਲੱਖ ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। 

ਨੁਕਸਾਨ 

ਨਵੰਬਰ ਦੇ ਪੂਰੇ ਮਹੀਨੇ ਦੀ ਗੱਲ ਕਰੀਏ ਤਾਂ ਨਿਵੇਸ਼ਕਾਂ ਦੀ ਦੌਲਤ ‘ਚ 14 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮੀ ਆਈ ਹੈ। 

ਨਿਵੇਸ਼ਕਾਂ ਦੀ ਦੌਲਤ

ਸੈਂਸੈਕਸ ਅਤੇ ਨਿਫਟੀ ਲਗਭਗ ਦੋ ਹਫਤਿਆਂ ‘ਚ 2 ਫੀਸਦੀ ਤੋਂ ਜ਼ਿਆਦਾ ਡਿੱਗ ਚੁੱਕੇ ਹਨ। ਨਿਫਟੀ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। 

ਸੈਂਸੈਕਸ ਅਤੇ ਨਿਫਟੀ

ਪਿਛਲੇ ਦੋ ਦਿਨਾਂ ‘ਚ ਸ਼ੇਅਰ ਬਾਜ਼ਾਰ ‘ਚ ਕਰੀਬ ਦੋ ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਗਿਰਾਵਟ ਦਰਜ

ਮਾਹਰਾਂ ਮੁਤਾਬਕ ਰੁਪਏ ‘ਚ ਰਿਕਾਰਡ ਗਿਰਾਵਟ, ਵਿਦੇਸ਼ੀ ਨਿਵੇਸ਼ਕਾਂ ਦੀ ਨਿਕਾਸੀ ਅਤੇ ਮਹਿੰਗਾਈ ਵਧਣ ਦੀਆਂ ਖਬਰਾਂ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਮਹਿੰਗਾਈ

ਭਾਰਤ ਵਿੱਚ ਬੱਚਿਆਂ ਦੇ ਕੀ ਹਨ ਅਧਿਕਾਰ ?