AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ

27 March 2024

TV9 Punjabi

ਜਲੰਧਰ ਤੋਂ AAP ਦੇ MP ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ AAP ਵਿਧਾਇਕ ਸ਼ੀਤਲ ਅੰਗੁਰਾਲ ਨੇ BJP ਦਾ ਪੱਲਾ ਫੜ ਲਿਆ ਹੈ।

AAP ਵਿਧਾਇਕ ਸ਼ੀਤਲ ਅੰਗੁਰਾਲ

ਦੋਵਾਂ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਦਿੱਤੀ ਅਤੇ ਸਿਰਾਪਾਓ ਪੁਆ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਭਾਜਪਾ ਪ੍ਰਧਾਨ ਸੁਨੀਲ ਜਾਖੜ

ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਕੁਝ ਦੇਰ ਪਹਿਲਾਂ ਹੀ ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਅਸਤੀਫੇ ਦੀ ਜਾਣਕਾਰੀ ਵੀ ਦੇ ਦਿੱਤੀ ਸੀ।

ਸੋਸ਼ਲ ਮੀਡੀਆ 'ਤੇ ਪੋਸਟ

ਜਲੰਧਰ ਜਿਮਨੀ ਚੋਣ ਲੱੜਣ ਲਈ MP ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਛੱਡ ਕੇ AAP ਵਿੱਚ ਸ਼ਾਮਲ ਹੋਏ ਸਨ।

MP ਸੁਸ਼ੀਲ ਕੁਮਾਰ ਰਿੰਕੂ

ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਜਲੰਧਰ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਸਕਦੀ ਹੈ।

ਚਰਨਜੀਤ ਸਿੰਘ ਚੰਨੀ

ਸ਼ੀਤਲ ਅੰਗੁਰਾਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ AAP ਦੀ ਟਿਕਟ ਤੋਂ ਚੋਣ ਲੜੀ ਸੀ। ਪਾਰਟੀ ਨੇ ਉਹਨਾਂ ਨੂੰ ਜਲੰਧਰ ਵੈਸਟ ਉਮੀਦਵਾਰ ਬਣਾਇਆ ਸੀ। 

ਕੌਣ ਹਨ ਸ਼ੀਤਲ ਅੰਗੁਰਾਲ?

ਰਵਨੀਤ ਸਿੰਘ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਕਾਂਗਰਸ ਦੇ ਤੰਜ਼