ਸ਼ਹਿਨਾਜ਼ ਗਿੱਲ ਨੂੰ ਧਮਕੀ ‘ਤੇ ਪੁਲਿਸ ਦਾ ਬਿਆਨ, ਕਿਹਾ- ਨਹੀਂ ਹੈ ਕੋਈ ਸੱਚਾਈ
11 March 2024
TV9 Punjabi
ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ ‘ਤੇ ਧਮਕੀ ਨੂੰ ਲੈ ਕੇ ਇੱਕ ਵੀਡੀਓ ਰਾਹੀਂ ਦਾਅਵਾ ਕੀਤਾ ਸੀ।
ਧਮਕੀ
Pic Credits: Instagram
ਸੰਤੋਖ ਸਿੰਘ ਨੇ ਦੱਸਿਆ ਕੀ ਸ਼ਨੀਵਾਰ ਨੂੰ ਪਾਕਿਸਤਾਨੀ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ ਹੈ। ਫੋਨ ਕਰਨ ਵਾਲੇ ਨੇ ਖੁਦ ਨੂੰ ਪਾਕਿਸਤਾਨੀ ਨਾਗਰਿਕ ਦੱਸਿਆ ਅਤੇ 50 ਲੱਖ ਰੁਪਏ ਦੀ ਮੰਗ ਕੀਤੀ ਹੈ।
ਕੀ ਹੈ ਪੂਰਾ ਮਾਮਲਾ?
ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ ਸੀ ਜਿਸ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗੀ ਕੀਤੀ ਗਈ ਸੀ।
ਧਮਕੀ ਭਰੀ ਕਾਲ
ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਧਮਕੀ ਭਰੀ ਕਾਲ ਤੋਂ ‘ਚ ਕਿਹਾ ਗਿਆ ਜੇਕਰ ਪੈਸੇ ਨਾ ਦਿੱਤੇ ਤਾਂ ਪਹਿਲਾਂ ਸ਼ਹਿਨਾਜ਼ ਗਿੱਲ ਅਤੇ ਫਿਰ ਉਸ ਨੂੰ ਮਾਰ ਦਿੱਤਾ ਜਾਵੇਗਾ।
ਸ਼ਹਿਨਾਜ਼ ਗਿੱਲ
ਸੰਤੋਖ ਗਿੱਲ ਨੇ ਪੁਲਿਸ ਪ੍ਰਸ਼ਾਸਨ 'ਤੇ ਵੀ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਪੁਲਿਸ ਦਾ ਰਵਇਆ ਢਿੱਲਮੱਠ ਵਾਲਾ ਹੈ।
ਪੁਲਿਸ ਪ੍ਰਸ਼ਾਸਨ
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਖ਼ਿਲਾਫ਼ ਪਹਿਲਾਂ ਹੀ ਅਪਰਾਧਿਕ ਕੇਸ ਦਰਜ ਹਨ।
ਅਪਰਾਧਿਕ ਕੇਸ ਦਰਜ
ਉਨ੍ਹਾਂ ਨੂੰ ਪਹਿਲਾਂ ਪੁਲਿਸ ਨੇ ਸੁਰੱਖਿਆ ਦਿੱਤੀ ਹੋਈ ਸੀ ਕਿਉਂਕਿ ਉਹ ਇੱਕ ਜਥੇਬੰਦੀ ਦਾ ਪ੍ਰਧਾਨ ਸਨ।
ਜਥੇਬੰਦੀ ਦੇ ਪ੍ਰਧਾਨ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
Amazon 'ਤੇ ਮਿਲਣ ਵਾਲੀ ਇਹ 5 ਚੀਜ਼ਾਂ ਨਾ ਕਰੋ ਆਰਡਰ
https://tv9punjabi.com/web-stories