ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਲਿਸਟ, ਜਾਣੋਂ ਕਿਸਨੂੰ ਕਿੱਥੋਂ ਮਿਲੀ ਟਿਕਟ

22 April 2024

TV9 Punjabi

Author: Isha

ਹਰਸਿਮਰਤ ਕੌਰ ਬਾਦਲ ਨੂੰ ਮੁੜ ਤੋਂ ਬਠਿੰਡਾ ਤੋਂ ਹੀ ਉਮੀਦਵਾਰ ਬਣਾਇਆ ਗਿਆ ਹੈ। 

ਬਠਿੰਡਾ ਤੋਂ ਉਮੀਦਵਾਰ

ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। 

ਮਹਿੰਦਰ ਸਿੰਘ ਕੇਪੀ 

ਸੋਹਣ ਸਿੰਘ ਠੰਡਲ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਨ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। 

ਸੋਹਣ ਸਿੰਘ ਠੰਡਲ

ਨਰਦੇਵ ਸਿੰਘ ਬੌਬੀ ਮਾਨ ਮਰਹੂਮ ਸੰਸਦ ਮੈਂਬਰ ਜੋਰਾ ਸਿੰਘ ਮਾਨ ਦੇ ਛੋਟੇ ਪੁੱਤਰ ਹਨ। ਉਨ੍ਹਾਂ ਨੂੰ ਫਿਰੋਜ਼ਪੁਰ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਨਰਦੇਵ ਸਿੰਘ ਬੌਬੀ ਮਾਨ

ਰਣਜਿਤ ਸਿੰਘ ਢਿੱਲੋਂ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਗਿਆ ਹੈ। 

ਰਣਜਿਤ ਸਿੰਘ ਢਿੱਲੋਂ

ਰਣਜਿਤ ਸਿੰਘ ਢਿੱਲੋਂ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਗਿਆ ਹੈ। 

ਹਰਦੀਪ ਸਿੰਘ ਬੁਟਰੇਲਾ

ਦਿਲਜੀਤ ਦੋਸਾਂਝ ਨੇ ਅਮਰ ਸਿੰਘ ਚਮਕੀਲਾ ਦੀ ਕਿੰਨੀ ਲਈ ਫੀਸ ?