MSP ਦੀ ਕਾਨੂੰਨੀ ਗਰੰਟੀ ਲਈ ਹਰਸਿਮਰਤ ਬਾਦਲ ਪੇਸ਼ ਕਰਨਗੇ ਪ੍ਰਾਈਵੇਟ ਮੈਂਬਰ ਬਿੱਲ

23-07- 2024

TV9 Punjabi

Author: Isha 

ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ ‘ਤੇ MSP ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਇੱਕ ਨਿੱਜੀ ਬਿੱਲ ਸੰਸਦ ਨੂੰ ਭੇਜਿਆ ਹੈ। 

MSP

ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਇਸ ਸਮੇਂ ਆਪਣੇ ਕਰਜ਼ੇ ਦੇ ਜਾਲ ਤੋਂ ਬਚਾਉਣ ਦੀ ਲੋੜ ਹੈ।

ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਵੱਲੋਂ ਸਦਨ ਨੂੰ ਭੇਜੇ ਗਏ ਬਿੱਲ 'ਚ ਉਤਪਾਦਨ ਦੀ ਸਮੁੱਚੀ ਲਾਗਤ ਵਿੱਚੋਂ 50 ਫੀਸਦੀ ਮੁਨਾਫਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਮੰਗ

ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨ ਇਸ ਲਈ ਦੁਖੀ ਹਨ ਕਿਉਂਕਿ ਉਨ੍ਹਾਂ ਨੂੰ ਖਪਤਕਾਰਾਂ ਵੱਲੋਂ ਅਦਾ ਕੀਤੀ ਕੀਮਤ ਦਾ ਸਿਰਫ਼ ਤੀਹ ਫ਼ੀਸਦੀ ਹੀ ਮਿਲ ਰਿਹਾ ਹੈ।

ਕਿਸਾਨ

ਹਰਸਿਮਰਤ ਨੇ ਸਾਰੀਆਂ ਪਾਰਟੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ।  

ਬਿੱਲ

ਬਜਟ ਐਲਾਨ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਹਫੜਾ-ਦਫੜੀ, 1200 ਅੰਕ ਹੇਠਾਂ ਡਿੱਗਿਆ ਸੈਂਸੈਕਸ