ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਦੇਖੋ ਕਿੰਨੂ ਮਿਲੀ ਟਿਕਟ 

13 April 2024

TV9 Punjabi

Author: Isha

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਪਹਿਲੀ ਸੂਚੀ

ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਸ਼੍ਰੀ ਅਨੰਦਪੁਰ ਸਾਹਿਬ

ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਗੁਰਦਾਸਪੁਰ

ਸ਼੍ਰੀ ਫਰੀਦਕੋਟ ਤੋਂ ਰਾਜਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਫਰੀਦਕੋਟ

ਸ਼੍ਰੀ ਪਟਿਆਲਾ ਤੋਂ N. K. ਸ਼ਰਮਾ  ਨੂੰ ਉਮੀਦਵਾਰ ਬਣਾਇਆ ਗਿਆ ਹੈ।

ਪਟਿਆਲਾ

ਸ਼੍ਰੀ ਅ੍ਰੰਮਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਇਆ ਹੈ। 

ਸ਼੍ਰੀ ਅ੍ਰੰਮਿਤਸਰ ਸਾਹਿਬ 

ਫਤਿਹਗੜ੍ਹ ਸਾਹਿਬ ਬਿਕਰਮਜੀਤ ਸਿੰਘ ਖੌਸਲਾ ਨੂੰ ਟਿਕਟ ਦਿੱਤਾ ਗਿਆ ਹੈ।

ਫਤਿਹਗੜ੍ਹ ਸਾਹਿਬ

ਮੇਥੀ ਦਾ ਪਾਣੀ ਕਿਸ ਨੂੰ ਨਹੀਂ ਪੀਣਾ ਚਾਹੀਦਾ?