ਪੁੱਤਰ ਨੂੰ ਯਾਦ ਕਰ ਭਾਵੁਕ ਹੋਏ ਬਲਕੌਰ ਸਿੰਘ, ਕਿਹਾ- 'ਕਿਸਾਨਾਂ ਨਾਲ ਸੰਘਰਸ਼ 'ਚ ਸਭ ਤੋਂ ਅੱਗੇ ਹੁੰਦਾ'

13 Feb 2024

TV9 Punjabi

ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕੀਤਾ ਹੈ।

ਪੁੱਤਰ ਨੂੰ ਯਾਦ

ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਲਿਖ ਕੇ ਖੇਤੀ ਪ੍ਰਤੀ ਉਨ੍ਹਾਂ ਦੇ ਪਿਆਰ ਦਾ ਜ਼ਿਕਰ ਵੀ ਕੀਤਾ ਗਿਆ ਹੈ। 

ਸੋਸ਼ਲ ਮੀਡੀਆ 'ਤੇ ਪੋਸਟ

ਮੂਸੇਵਾਲਾ ਦਾ 29 ਜੂਨ 2022 ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਤੱਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਯਤਨਸ਼ੀਲ ਹੈ।

ਮੂਸੇਵਾਲਾ ਦਾ ਕਤਲ 

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ- ਖੇਤੀ ਦਾ ਕੰਮ ਮੇਰੇ ਪੁੱਤਰ ਸਿੱਧੂ ਮੂਸੇਵਾਲਾ ਦੇ ਬਹੁਤ ਕਰੀਬ ਸੀ। 

ਸਿੱਧੂ ਮੂਸੇਵਾਲਾ

ਉਸ ਦੇ ਦਿਲ ਵਿਚ ਟਰੈਕਟਰਾਂ ਦਾ ਜਨੂੰਨ ਸੀ। ਆਪਣੀ ਮਿੱਟੀ ਨਾਲ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ। 

ਟਰੈਕਟਰਾਂ ਦਾ ਜਨੂੰਨ

ਉਨ੍ਹਾਂ ਕਿਸਾਨਾਂ ਲਈ ਪੂਰੇ ਤਨ-ਮਨ ਨਾਲ ਪ੍ਰਚਾਰ ਕੀਤਾ ਅਤੇ ਜੇਕਰ ਉਹ ਅੱਜ ਜਿਉਂਦੇ ਹੁੰਦੇ ਤਾਂ ਇਸ ਸੰਘਰਸ਼ ਵਿੱਚ ਸਭ ਤੋਂ ਅੱਗੇ ਹੁੰਦੇ।

ਸੰਘਰਸ਼ 

ਸਿੱਧੂ ਮੂਸੇਵਾਲਾ ਦੇ ਗੀਤਾਂ ਵਿੱਚ 5911 ਦਾ ਜ਼ਿਕਰ ਵੀ ਕਈ ਵਾਰ ਸੁਣਨ ਨੂੰ ਮਿਲਦਾ ਹੈ। 

5911 ਟਰੈਕਟਰ ਗੀਤਾਂ ਵਿੱਚ ਸੀ

ਕਿਸਾਨਾਂ ਨਾਲ ਹੋਈ ਮੀਟਿੰਗ ਬੇਸਿੱਟਾ, ਦਿੱਲੀ ਮਾਰਚ ਦੀਆਂ ਤਿਆਰੀਆਂ