ਮੂਸੇਵਾਲਾ ਦੀ ਮਾਂ ਹਸਪਤਾਲ 'ਚ ਦਾਖਲ, IVF ਤਕਨੀਕ ਨਾਲ ਬੱਚੇ ਨੂੰ ਦੇਣਗੇ ਜਨਮ

10 March 2024

TV9Punjabi

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਗਰਭਵਤੀ ਮਾਂ ਚਰਨ ਕੌਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 

ਮਾਂ ਚਰਨ ਕੌਰ

ਦੱਸ ਦਈਏ ਕਿ ਸਿੱਧੂ ਦੀ ਮਾਤਾ ਮਾਤਾ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਲਈ ਹੈ। 

IVF ਤਕਨੀਕ

ਹਾਲਾਂਕਿ ਪਰਿਵਾਰਕ ਸੂਤਰਾਂ ਨੇ ਇਸ ਨੂੰ ਰੁਟੀਨ ਚੈਕਅੱਪ ਦੱਸਿਆ ਜਾ ਰਿਹਾ ਹੈ। 

ਰੁਟੀਨ ਚੈਕਅੱਪ

ਮੀਡੀਆ ਰਿਪੋਰਟਾਂ ਮੁਤਾਬਕ ਹੁਣ ਉਨ੍ਹਾਂ ਦੀ ਉਮਰ ਲਗਭਗ 58 ਸਾਲ ਅਤੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

ਉਮਰ 

29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। 

ਮੂਸੇਵਾਲਾ ਦਾ ਕਤਲ

ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ।

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ

ਕੀ AI ਨੌਕਰੀਆਂ ਨੂੰ ਖਤਮ ਕਰ ਦੇਵੇਗਾ? ਵੈਟਰਨਜ਼ ਨੇ WITT ਵਿੱਚ ਦੱਸਿਆ ਸੱਚ