ਮਹਰੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਬੱਚੇ ਨੇ ਲਿਆ ਜਨਮ 

17 March 2024

TV9 Punjabi

ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ਿਆਂ ਲੈਕੇ ਆਇਆ ਹੈ।

ਮੁੜ ਖੁਸ਼ਿਆਂ

ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।

ਪੁੱਤਰ ਨੇ ਲਿਆ ਜਨਮ

ਸਿੱਧੂ ਦੇ ਪਰਿਵਾਰ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮ 'ਤੇ ਜਾਣਕਾਰੀ ਸਾਂਝੀ ਕੀਤੀ ਗਈ।

ਸ਼ੋਸ਼ਲ ਮੀਡੀਆ

‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।’

ਪੋਸਟ 'ਚ ਲਿਖਿਆ

29 ਮਈ 2022 ਨੂੰ ਪੰਜਾਬੀ ਗਾਇਕ ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜੇ ਇੱਕ ਪਿੰਡ ਵਿੱਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਮੂਸੇਵਾਲਾ ਦਾ ਕਤਲ

ਟੇਸਲਾ ਲਈ ਖੁੱਲ੍ਹਿਆ ਭਾਰਤ ਦਾ ਰਾਹ!