ਵਿਆਹ ਦੇ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਦੇਖੋ ਤਸਵੀਰਾਂ

16 June 2024

TV9 Punjabi

Author: Isha

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਐਡਵੋਕੇਟ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਕਰਵਾਇਆ ਹੈ। 

ਐਡਵੋਕੇਟ ਸ਼ਾਹਬਾਜ਼ ਸਿੰਘ

ਸ਼ਾਹਬਾਜ਼ ਸਿੰਘ ਸੋਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਹਨ। 

ਵਕੀਲ

ਉਨ੍ਹਾਂ ਦਾ ਪਰਿਵਾਰ ਰਾਜਨੀਤੀ 'ਚ ਸਰਗਰਮ ਹੈ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਰੀਬੀ ਰਿਹਾ ਹੈ।

ਸਿਆਸਤ 

ਅਨਮੋਲ ਗਗਨ ਮਾਨ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਹਨ ਅਤੇ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।

ਕੈਬਨਿਟ ਮੰਤਰੀ

ਜਾਣਕਾਰੀ ਮਿਲੀ ਹੈ ਕਿ ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਪਤੀ ਸ਼ਾਹਬਾਜ਼ ਸਿੰਘ ਸੋਹੀ ਨਾਲ ਜ਼ੀਰਕਪੁਰ ਮੋਹਾਲੀ ਦੇ ਗੁਰੂਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਮੱਥਾ ਟੇਕਿਆ।

ਸ਼ਾਹਬਾਜ਼ ਸਿੰਘ ਸੋਹੀ

ਅਨਮੋਲ ਗਗਨ ਮਾਨ ਪੇਸ਼ੇ ਵਜੋ ਪਹਿਲਾ ਗਾਇਕ ਸਨ ਜਿਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਉਤਰੇ ਸਨ। 

ਰਾਜਨੀਤੀ

ਦੁਨੀਆ ਦਾ ਉਹ ਦੇਸ਼ ਜਿੱਥੇ ਰਹਿੰਦੇ ਹਨ ਸਭ ਤੋਂ ਵੱਧ ਮੋਟੇ ਲੋਕ