ਅਨਮੋਲ ਗਗਨ ਮਾਨ ਦਾ ਜਲਦ ਹੋ ਰਿਹਾ ਹੈ ਵਿਆਹ, ਇਸ ਦਿਨ ਹੋਣਗੀਆਂ ਲਾਵਾਂ

02 June 2024

TV9 Punjabi

Author: Isha Sharma

ਪੰਜਾਬ ਦੀ ਕੈਬਨਿਟ ਮੰਤਰੀ ਅਤੇ ਗਾਇਕਾ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।

ਅਨਮੋਲ ਗਗਨ ਮਾਨ

ਉਹਨਾਂ ਦਾ ਵਿਆਹ ਚੰਡੀਗੜ੍ਹ ਦੇ ਰਹਿਣ ਵਾਲੇ ਸ਼ਾਹਬਾਜ਼ ਸਿੰਘ ਨਾਲ ਹੋਵੇਗਾ।

ਸ਼ਾਹਬਾਜ਼ ਸਿੰਘ

ਸ਼ਾਹਬਾਜ਼ ਦਾ ਪਰਿਵਾਰ ਜ਼ੀਰਕਪੁਰ ਦਾ ਰਹਿਣ ਵਾਲਾ ਹੈ। 

ਜ਼ੀਰਕਪੁਰ

ਜਾਣਕਾਰੀ ਅਨੁਸਾਰ ਵਿਆਹ ਦੀਆਂ ਰਸਮਾਂ ਜ਼ੀਰਕਪੁਰ ਦੇ ਮੈਰਿਜ ਪੈਲੇਸ ਵਿੱਚ ਹੋਣਗੀਆਂ।  

ਮੈਰਿਜ ਪੈਲੇਸ

ਅਨਮੋਲ ਗਗਨ ਮਾਨ ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੀ ਸੀ। 

ਵਿਧਾਇਕ

ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।

ਕੈਬਨਿਟ ਮੰਤਰੀ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਵੋਟਿੰਗ, 81 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ