02-11- 2025
TV9 Punjabi
Author:Yashika.Jethi
ਸਚਿਨ ਤੇਂਦੁਲਕਰ ਦੀ ਧੀ ਸਾਰਾ ਲਗਾਤਾਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਆਪਣੇ ਫਾਲੋਅਰਜ਼ ਨਾਲ ਨਵੇਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।
ਕਦੇ ਆਪਣੀਆਂ ਪ੍ਰੋਫੈਸ਼ਨਲ Achievments, ਤਾਂ ਕਦੇ ਆਪਣੀਆਂ ਵੇਕੇਸ਼ਨ ਦੀਆਂ ਫੋਟੋਆਂ ਅਤੇ ਵੀਡੀਓਜ਼, ਸਾਰਾ ਤੇਂਦੁਲਕਰ ਲਗਾਤਾਰ ਪੋਸਟ ਕਰਦੀ ਰਹਿੰਦੀ ਹੈ।
ਸਚਿਨ ਤੇਂਦੁਲਕਰ ਦੀ ਧੀ ਸਾਰਾ ਲਗਾਤਾਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਆਪਣੇ ਫਾਲੋਅਰਜ਼ ਨਾਲ ਨਵੇਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।
ਆਸਟ੍ਰੇਲੀਆ ਪਹੁੰਚਦੇ ਹੀ ਸਾਰਾ ਨੇ ਆਪਣਾ ਇੱਕ ਅਜਿਹਾ ਡਾਂਸ ਵੀਡੀਓ ਸ਼ੇਅਰ ਕੀਤਾ, ਜੋ ਸ਼ਾਇਦ ਹੀ ਉਨ੍ਹਾਂ ਦੇ ਫੈਨਜ਼ ਨੇ ਕਦੇ ਦੇਖਿਆ ਹੋਵੇ।