ਰਿਕਾਰਡ ਪੱਧਰ ਤੋਂ 1000 ਅੰਕ ਡਿੱਗਿਆ ਬਾਜ਼ਾਰ, ਨਿਵੇਸ਼ਕਾਂ ਨੂੰ ਹੋਇਆ ਵੱਡਾ ਨੁਕਸਾਨ

10-07- 2024

TV9 Punjabi

Author: Isha 

ਬੁੱਧਵਾਰ ਸਵੇਰੇ ਜਦੋਂ ਸ਼ੇਅਰ ਬਾਜ਼ਾਰ ਖੁੱਲ੍ਹਿਆ ਤਾਂ ਸੈਂਸੈਕਸ ਅਤੇ ਨਿਫਟੀ ਇਕ ਵਾਰ ਫਿਰ ਰਿਕਾਰਡ ਪੱਧਰ ‘ਤੇ ਪਹੁੰਚ ਗਏ। 

ਸ਼ੇਅਰ ਬਾਜ਼ਾਰ

ਸ਼ੇਅਰ ਬਾਜ਼ਾਰ ‘ਚ ਤੇਜ਼ੀ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਸੈਂਸੈਕਸ ਅਤੇ ਨਿਫਟੀ ‘ਚ ਗਿਰਾਵਟ ਦਰਜ ਕੀਤੀ ਗਈ।

ਸੈਂਸੈਕਸ

ਕਰੀਬ 105 ਮਿੰਟਾਂ ‘ਚ ਸੈਂਸੈਕਸ ‘ਚ 1000 ਤੋਂ ਜ਼ਿਆਦਾ ਅੰਕ ਅਤੇ ਨਿਫਟੀ ‘ਚ 300 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ।

ਨਿਫਟੀ

 ਇਹੀ ਕਾਰਨ ਹੈ ਕਿ ਇਸ ਦੌਰਾਨ ਨਿਵੇਸ਼ਕਾਂ ਨੂੰ 5.88 ਲੱਖ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ।

 ਨੁਕਸਾਨ

ਬੰਬਈ ਸਟਾਕ ਐਕਸਚੇਂਜ ਦੇ ਮੁੱਖ ਸੂਚਕ ਅੰਕ ਸੈਂਸੈਕਸ ‘ਚ ਅੱਜ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 

ਬੰਬਈ ਸਟਾਕ

7 ਦਿਨਾਂ ‘ਚ ਹਟਾਓ ਬੈਰੀਕੇਡ, HC ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ