ਪਰਾਲੀ ਸਾੜਨ ਵਾਲੇ 932 ਕਿਸਾਨਾਂ ਖਿਲਾਫ FIR ਦਰਜ

19 Nov 2023

TV9 Punjabi

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੁਲਿਸ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ।

ਪੰਜਾਬ ਪੁਲਿਸ ਦੀ ਕਾਰਵਾਈ

ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪੁਲਿਸ ਨੇ ਪਰਾਲੀ ਸਾੜਨ ਦੇ ਦੋਸ਼ 'ਚ 932 ਕਿਸਾਨਾਂ 'ਤੇ ਐਫਆਈਆਰ ਦਰਜ ਕੀਤੀ ਹੈ।

ਕਿਸਾਨਾਂ ਖਿਲਾਫ FIR

ਦੱਸਿਆ ਗਿਆ ਹੈ ਕਿ ਪੰਜਾਬ ਪੁਲਿਸ ਨੇ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

1.67 ਕਰੋੜ ਰੁਪਏ ਦਾ ਜੁਰਮਾਨਾ

ਪੁਲਿਸ ਦਾ ਦਾਅਵਾ ਹੈ ਕਿ ਪਿਛਲੇ 2 ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ।

ਮਾਮਲਿਆਂ 'ਚ ਕਮੀ

ਪੰਜਾਬ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਕ੍ਰਮਵਾਰ 740 ਅਤੇ 637 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ।

ਕਿੰਨੇ ਮਾਮਲੇ ਦਰਜ਼?

ਡੀਜੀਪੀ ਪੰਜਾਬ ਗੌਰਵ ਯਾਦਵ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਮੀਟਿੰਗਾਂ ਕਰ ਰਹੇ ਹਨ।

DGP ਕਰ ਰਹੇ ਸਮੀਖਿਆ

ਪੁਲਿਸ ਦਾ ਕਹਿਣਾ ਹੈ ਕਿ 1072 ਫਲਾਇੰਗ ਸਕੁਐਡ ਪਰਾਲੀ ਸਾੜਨ ਦੀ ਨਿਗਰਾਨੀ ਕਰ ਰਹੇ ਹਨ।

1072 ਫਲਾਇੰਗ ਸਕੁਐਡ

6 Mind games ਜੋ ਕੁੜੀਆਂ ਖੇਡਦੀਆਂ ਹਨ