ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਨਹੀਂ ਲੜਣਗੇ ਲੋਕ ਸਭਾ ਦੀਆਂ ਚੋਣਾਂ

1 April 2024

TV9 Punjabi

ਅਗਾਮੀ ਲੋਕ ਸਭਾ ਚੋਣਾਂ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਰਣਨੀਤੀ ਉਲੀਕੀ ਜਾ ਰਹੀ ਹੈ।

ਲੋਕ ਸਭਾ ਚੋਣਾਂ

 ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਦਾ ਅਜੇ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਪਹਿਲੀ ਲਿਸਟ ਦਾ ਅਜੇ ਇੰਤਜ਼ਾਰ

ਲੋਕ ਸਭਾ ਚੋਣਾਂ ਦੀਆਂ ਸਰਗਰਮੀ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ।

ਪ੍ਰਧਾਨ ਸੁਖਬੀਰ ਸਿੰਘ ਬਾਦਲ

ਫਿਰੋਜ਼ਪੁਰ ਤੋਂ ਸ਼ਾਂਸਦ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲੜਣ ਤੋਂ ਇਨਕਾਰ ਕਰ ਦਿੱਤਾ ਹੈ।

ਫਿਰੋਜ਼ਪੁਰ 

ਉਹਨਾਂ ਪਾਰਟੀ ਲੀਡਰਾਂ ਨਾਲ ਉੱਚ ਪੱਧਰੀ ਬੈਠਕ ਕਰਨ ਤੋਂ ਬਾਅਦ ਇਹ ਐਲਾਨ ਕੀਤਾ।

ਉੱਚ ਪੱਧਰੀ ਬੈਠਕ

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ 4 ਲੋਕਾਂ ਦੀ ਮੌਤ