ਅੱਜ ਫਤਹਿਗੜ੍ਹ ਸਾਹਿਬ ‘ਚ ਸੁਖਬੀਰ ਬਾਦਲ ਨਿਭਾ ਰਹੇ ਸੇਵਾ, ਅਕਾਲ ਤਖ਼ਤ ਨੇ ਲਗਾਈ ਹੈ ਤਨਖਾਹ

07-12- 2024

TV9 Punjabi

Author: Isha Sharma

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। 

ਸੁਖਬੀਰ ਸਿੰਘ ਬਾਦਲ 

ਸ੍ਰੀ ਫਤਹਿਗੜ੍ਹ ਸਾਹਿਬ 'ਚ ਸੁਖਬੀਰ ਸਿੰਘ ਬਾਦਲ ਅੱਜ ਪਹਿਰੇਦਾਰ ਦਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਸੇਵਾ ਨਿਭਾ ਰਹੇ ਹਨ।

ਸ੍ਰੀ ਫਤਹਿਗੜ੍ਹ ਸਾਹਿਬ

ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕੀਤਾ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਝੂਠੇ ਭਾਂਡੀਆਂ ਦੀ ਸਫਾਈ ਦੀ ਸੇਵਾ ਵੀ ਕੀਤੀ।

ਸਿਮਰਨ ਕੀਤਾ

4 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਹੋਏ ਸੁਖਬੀਰ ਬਦਾਲ ਦੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ। 

ਸੁਰੱਖਿਆ ਵਿੱਚ ਵਾਧਾ

ਪੰਜਾਬ ਪੁਲਿਸ ਨੇ ਨਾਲ ਨਾਲ ਐਸਜੀਪੀਸੀ ਦੀ ਟਾਸਕ ਫੋਰਸ ਵੀ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਹੈ। 

ਟਾਸਕ ਫੋਰਸ

ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਵੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ।ਇਹ ਸਜ਼ਾ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਦਿੱਤੀ ਗਈ ਹੈ। 

ਸੁਖਦੇਵ ਸਿੰਘ ਢੀਂਡਸਾ

ਕੌਣ ਹੈ ਜਸਬੀਰ ਸਿੰਘ, ਜਿਸਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਸੁਖਬੀਰ ਬਾਦਲ ਦੀ ਬਚਾਈ ਜਾਨ