ਅੱਜ ਚੌਥੇ ਦਿਨ ਸ੍ਰੀ ਕੇਸ਼ਗੜ੍ਹ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਨਿਭਾ ਰਹੇ ਸੇਵਾ

06-12- 2024

TV9 Punjabi

Author: Isha Sharma

ਸ੍ਰੀ ਅਕਾਲ ਤਖ਼ਤ ਵੱਲੋਂ 2 ਦਸੰਬਰ ਨੂੰ ਤਨਖਈਆ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਈ ਗਈ ਸੀ।

ਸੁਖਬੀਰ ਸਿੰਘ ਬਾਦਲ

ਸੁਖਬੀਰ ਬਾਦਲ ਦੀ ਸਜ਼ਾ ਦਾ ਅੱਜ ਚੌਥਾ ਦਿਨ ਹੈ। ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਦੇ ਬਾਹਰ ਸੇਵਾਦਾਰ ਦੀ ਸੇਵਾ ਨਿਭਾ ਰਹੇ ਹਨ।

ਚੌਥਾ ਦਿਨ

ਤਖ਼ਤ ਸ੍ਰੀ ਕੇਸ਼ਗੜ੍ਹ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸੇਵਾ ਦਾ ਅੱਜ ਦੂਜਾ ਦਿਨ ਹੈ। ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰ ਦਾ ਚੋਲਾ ਪਾਇਆ ਹੋਇਆ ਹੈ। 

 ਪਹਿਰੇਦਾਰ

ਦੱਸ ਦਈਏ ਕਿ ਪਹਿਲੇ ਦੋ ਦਿਨ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਸੇਵਾਦਾਰ ਦੀ ਸੇਵਾ ਨਿਭਾਈ ਸੀ। 

ਸੇਵਾਦਾਰ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦੂਜੀ ਦਿਨ ਦੀ ਸੇਵਾ ਦੌਰਾਨ ਸੁਖਬੀਰ ‘ਤੇ ਹਮਲਾ ਹੋਇਆ ਸੀ।

ਹਮਲਾ 

ਖ਼ਤਰਨਾਕ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ।

ਸੁਰੱਖਿਆ ਵਿੱਚ ਵਾਧਾ

ਪੰਜਾਬ ਦੇ ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ, ਸ਼ੰਭੂ ਬਾਰਡਰ 'ਤੇ ਵਧੀ ਚੌਕਸੀ