ਪੁਲਿਸ ਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ ਹੋਈ

23 Nov 2023

TV9 Punjabi

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ ਹੋਈ।

 ਸੁਲਤਾਨਪੁਰ ਲੋਧੀ

 ਗੋਲੀਬਾਰੀ ਵਿੱਚ ਪੀਸੀਆਰ ਵਿੱਚ ਤਾਇਨਾਤ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ।

ਪੁਲਿਸ ਮੁਲਾਜ਼ਮ ਦੀ ਮੌਤ

police inspection

police inspection

ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਵਜੋਂ ਹੋਈ ਹੈ।

ਮ੍ਰਿਤਕ

 ਡੀਐਸਪੀ ਭੁਲੱਥ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। 

10 ਜ਼ਖ਼ਮੀ

ਇਸ ਘਟਨਾ ਤੋਂ ਬਾਆਦ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਹਸਪਤਾਲ ਦਾਖ਼ਲ

ਸਾਂਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ। 

ਬਲਬੀਰ ਸਿੰਘ ਸੀਚੇਵਾਲ

ਮਾਹੌਲ ਖ਼ਰਾਬ ਹੋਣ 'ਤੇ ਪੁਲਿਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ।

ਮਾਹੌਲ ਖ਼ਰਾਬ

Amazon 'ਤੇ ਮਿਲਣ ਵਾਲੀ ਇਹ 5 ਚੀਜ਼ਾਂ ਨਾ ਕਰੋ ਆਰਡਰ