ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਮੰਗ ਠੁਕਰਾਈ

29 May 2024

TV9 Punjabi

Author: Isha 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। 

ਸੁਪਰੀਮ ਕੋਰਟ

ਉਨ੍ਹਾਂ ਨੇ ਅੰਤਰਿਮ ਜ਼ਮਾਨਤ ਵਧਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। 

ਅੰਤਰਿਮ ਜ਼ਮਾਨਤ

ਕੋਰਟ ਦੀ ਰਜਿਸਟਰੀ ਨੇ ਕੇਜਰੀਵਾਲ ਦੀ ਅਰਜ਼ੀ ਨੂੰ ਸਵੀਕਾਰ ਤੋਂ ਇਨਕਾਰ ਕਰ ਦਿੱਤਾ।

ਕੇਜਰੀਵਾਲ ਦੀ ਅਰਜ਼ੀ

ਕਿਉਂਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ।

ਨਿਯਮਤ ਜ਼ਮਾਨਤ

ਅਜਿਹੇ ‘ਚ ਕੇਜਰੀਵਾਲ ਦੀ ਅਰਜ਼ੀ ਸੁਣਵਾਈ ਦੇ ਲਾਇਕ ਨਹੀਂ ਹੈ। ਹੁਣ CM ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

ਆਤਮ ਸਮਰਪਣ

ਕੇਜਰੀਵਾਲ ਨੂੰ 10 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ।

ਜਸਟਿਸ ਸੰਜੀਵ ਖੰਨਾ

ਲਾਰੈਂਸ ਬਿਸ਼ਨੋਈ ਗੈਂਗ ‘ਤੇ ਵੱਡੀ ਕਾਰਵਾਈ, ਪੁਲਿਸ ਨੇ 9 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ