ਜੱਗ ਜਾਹਿਰ ਹੈ ਪੰਜਾਬ ਦੇ ਮੁੱਖਮੰਤਰੀ ਅਤੇ ਰਾਜਪਾਲ ਦੀ ਤਕਰਾਰ
6 Oct 2023
TV9 Punjabi
ਬਿੱਲਾਂ ਨੂੰ ਮਨਜ਼ੂਰੀ ਦੇਣ 'ਚ ਦੇਰੀ ਨੂੰ ਲੈ ਕੇ SC 'ਚ ਹੋਈ ਸੁਣਵਾਈ ਹੋਈ
ਸੁਣਵਾਈ ਹੋਈ
SC ਨੇ ਕਿਹਾ ਮਾਮਲਾ SC 'ਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ
ਪਹਿਲਾਂ ਕਾਰਵਾਈ
SC ਨੇ ਕਿਹਾ ਰਾਜਪਾਲਾਂ ਨੂੰ ਆਪਣੀ ਅੰਤਰਾਤਮਾ ਦੀ ਆਵਾਜ਼ ਸੁਣਨੀ ਚਾਹੀਦੀ ਹੈ।
ਅੰਤਰਾਤਮਾ ਦੀ ਆਵਾਜ਼
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਨਵੰਬਰ ਨੂੰ ਹੋਵੇਗੀ।
ਅਗਲੀ ਸੁਣਵਾਈ
ਪੰਜਾਬ ਵਿਧਾਨ ਸਭਾ ਦੇ ਜੂਨ 2023 ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਮਨਜ਼ੂਰੀ ਨਹੀਂ ਦਿੱਤੀ ਸੀ।
ਚਾਰ ਬਿੱਲ
ਜਿਸ ‘ਤੇ ਮੁੱਖ ਮੰਤਰੀ ਨੇ ਇਤਰਾਜ਼ ਪ੍ਰਗਟਾਇਆ ਅਤੇ ਪਟੀਸ਼ਨ ਦਾਖਿਲ ਕਰ ਮੰਗ ਕੀਤੀ ਸੀ।
ਪਟੀਸ਼ਨ ਦਾਖਿਲ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ।
ਯੂ-ਟਰਨ
ਰਾਜਪਾਲ ਨੇ ਵਿਧਾਨ ਸਭਾ 'ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ 'ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ।
2 ਨੂੰ ਮਨਜ਼ੂਰੀ
ਹੋਰ ਵੈੱਬ ਸਟੋਰੀਜ਼ ਲਈ ਇਸ ਲਿੰਕ 'ਤੇ ਕਰੋ ਕਲਿੱਕ
ਕਦੋ ਸਾਫ਼ ਹੋਵੇਗੀ ਦਿੱਲੀ ਦੀ ਹਵਾ ? 8 ਗੁਣਾ ਜ਼ਿਆਦਾ ਪ੍ਰਦੂਸ਼ਣ ਦਰਜ
Learn more