ਕਿਉਂ ਏਨ੍ਹਾ ਕਿਸਾਨਾਂ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ ਹੈ MSP?
22 Nov 2023
TV9 Punjabi
ਪਰਾਲੀ ਦੇ ਕਾਰਨ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਕੋਰਟ ਦੇ ਇਸ ਸੁਝਾਅ ਵਿੱਚ ਕਿਸਾਨਾਂ ਲਈ ਨੁਕਸਾਨ ਨਜ਼ਰ ਆ ਰਿਹਾ ਹੈ।
ਕੋਰਟ ਨੇ ਦਿੱਤਾ ਸੁਝਆ
Pic Credit: PTI
ਠੰਡ ਵੱਧਣ ਦੇ ਨਾਲ-ਨਾਲ ਪ੍ਰਦੂਸ਼ਣ ਵੱਧਣ ਦਾ ਮੁੱਖ ਕਾਰਨ ਦਿੱਲੀ ਦੇ ਆਲੇ-ਦੁਆਲੇ ਦੇ ਸੂਬਿਆਂ ਵਿੱਚ ਵੀ ਕਿਸਾਨਾਂ ਵੱਲੋਂ ਪਰਾਲੀ ਸਾੜਨਾ ਵੀ ਮੰਨਿਆ ਜਾ ਰਿਹਾ ਹੈ।
ਪ੍ਰਦੂਸ਼ਣ ਦਾ ਕਾਰਨ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੋ ਕਿਸਾਨ ਪਰਾਲੀ ਸਾੜਦੇ ਹਨ ਉਨ੍ਹਾਂ ਨੂੰ MSP ਦੀਆਂ ਦਰਾਂ ਤੋਂ ਬਾਹਰ ਕੀਤਾ ਜਾ ਸਕਦਾ ਹੈ।
MSP ਤੋਂ ਬੇਦਖਲ ਹੋਣਗੇ ਕਿਸਾਨ
ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਘੱਟੋ-ਘੱਟ ਸਮਰਥਨ ਮੁੱਲ ਨੂੰ MSP ਕਿਹਾ ਜਾਂਦਾ ਹੈ। ਇਹ ਕੇਂਦਰ ਸਰਕਾਰ ਵੱਲੋਂ ਤੈਅ ਕੀਤੀ ਜਾਂਦੀ ਹੈ।
ਕੀ ਹੈ MSP?
ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਪਰਾਲੀ ਸਾੜਨ 'ਤੇ ਰੋਕ ਲਗਾਉਣ ਨੂੰ ਲੈ ਕੇ ਸਖ਼ਤ ਰੁੱਖ ਰੱਖਣ ਦਾ ਆਦੇਸ਼ ਦਿੱਤਾ ਹੈ।
ਪਰਾਲੀ ਸਾੜਨਾ
ਖੇਤਾਂ ਵਿੱਚ ਝੇਨੇ ਦੀ ਵਾਢੀ ਤੋਂ ਬਾਅਦ ਬਚੀ ਹੋਈ ਫਸਲਾਂ ਦੀ ਰਹਿੰਦ-ਖੂੰਦ ਨੂੰ ਪਰਾਲੀ ਕਹਿੰਦੇ ਹਨ।
ਕੀ ਹੁੰਦੀ ਹੈ ਪਰਾਲੀ?
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
Pregnancy 'ਚ ਕੋਲੇਸਟ੍ਰਾਲ ਵੱਧਣ ਨਾਲ ਹੋ ਸਕਦਾ ਹੈ ਹਾਰਟ ਦਾ ਖ਼ਤਰਾ
https://tv9punjabi.com/web-stories