ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

29 May 2024

TV9 Punjabi

Author: Jarnail Singh

ਪੰਜਾਬ ਵਿੱਚ ਗਰਮੀ ‘ਕਹਿਰ’ ਵਾਂਗ ਪੈ ਰਹੀ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। 

ਮੌਸਮ ਵਿਭਾਗ

ਇਨ੍ਹਾਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ ਸ਼ਾਮਲ ਹਨ।

ਬਠਿੰਡਾ

ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਲੁਧਿਆਣਾ ਵਿੱਚ ਤਾਪਮਾਨ 46 ਡਿਗਰੀ ਦੇ ਕਰੀਬ ਜਾ ਸਕਦਾ ਹੈ।

46 ਡਿਗਰੀ

ਜੇਕਰ ਗੱਲ ਬਠਿੰਡਾ ਦੀ ਕਰੀਏ ਤਾਂ ਇੱਥੇ 47 ਡਿਗਰੀ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪ੍ਰੇਸ਼ਾਨੀਆਂ ਦਾ ਸਾਹਮਣਾ 

ਪੰਜਾਬ ਤੋਂ ਇਲਾਵਾ ਗਰਮੀ ਨਾਲ ਗੁਆਂਢੀ ਸੂਬੇ ਵਿੱਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਹੈ। 

ਗੁਆਂਢੀ ਵੀ ਪ੍ਰੇਸ਼ਾਨੀ

ਹਰਿਆਣਾ ਦੇ 4 ਜ਼ਿਲ੍ਹਿਆਂ ਹਿਸਾਰ, ਨਾਰਨੌਲ, ਸਿਰਸਾ ਅਤੇ ਰੋਹਤਕ ਵਿੱਚ ਭਿਆਨਕ ਗਰਮੀ ਦੇ ਹਾਲਾਤ ਦਰਜ ਕੀਤੇ ਗਏ ਹਨ। 

ਹਰਿਆਣਾ

ਇਨ੍ਹਾਂ ਭਾਰਤੀਆਂ ਨੂੰ ਬ੍ਰਿਟੇਨ 'ਚ ਮਿਲੇਗਾ ਵੋਟ ਪਾਉਣ ਦਾ ਮੌਕਾ