10-07- 2024
TV9 Punjabi
Author: Isha
ਪੰਜਾਬ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ‘ਤੇ ਲਗਾਏ ਬੈਰੀਕੇਡ ਨੂੰ ਲੈ ਕੇ ਆਪਣਾ ਫੈਸਲਾ ਸੁਣਾਇਆ ਹੈ।
ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 7 ਦਿਨਾਂ ਦੇ ਅੰਦਰ ਸ਼ੰਭੂ ਬਾਰਡਰ ‘ਤੇ ਲਗਾਏ ਬੈਰੀਕੇਡ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਲਗਾਤਾਰ ਪਟੀਸ਼ਨ ਦਾਇਰ ਕੀਤੀਆਂ ਜਾ ਰਹੀਆਂ ਸਨ, ਜਿਸ ‘ਤੇ ਅੱਜ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ।
ਜਾਮੁਨ ਯੂਰਿਕ ਐਸਿਡ ਨੂੰ ਘੱਟ ਕਰਨ ਦਾ ਰਾਮਬਾਣ ਹੈ। ਜਾਮੁਨ ਵਿੱਚ ਭਰਪੂਰ ਐਂਟੀਆਕਸੀਡੈਂਟਸ ਹੁੰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਜਾਮੁਨ ਖਾਂਦੇ ਹੋ ਤਾਂ ਯੂਰਿਕ ਐਸਿਡ ਨੂੰ ਘੱਟ ਕੀਤਾ ਜਾ ਸਕਦਾ ਹੈ।
ਸ਼ੰਭੂ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਕਈ ਸਰਹੱਦਾਂ ਫਰਵਰੀ ਤੋਂ ਬੰਦ ਸਨ, ਜਿਨ੍ਹਾਂ ਵਿੱਚੋਂ ਸਿਰਫ਼ ਸ਼ੰਭੂ ਸਰਹੱਦ ਹੀ ਸੀ ਜਿੱਥੇ ਕਿਸਾਨ ਬੈਠੇ ਸਨ।
ਇਸ ਕਾਰਨ ਹਰਿਆਣਾ ਸਰਕਾਰ ਨੇ ਸ਼ੰਭੂ ਸਰਹੱਦ ‘ਤੇ ਬੈਰੀਕੇਡ ਲਗਾ ਦਿੱਤੇ ਸਨ।