ਦੁੱਧ: ਮਹਿਲਾਵਾਂ ਨੂੰ ਆਪਣੀ ਡਾਈਟ 'ਚ ਲੋਅ ਫੈਟ ਦੁੱਧ ਜਾਂ ਸੰਤਰੇ ਦਾ ਜੂਸ ਸ਼ਾਮਲ ਕਰਨਾ ਚਾਹੀਦਾ ਹੈ।ਦੁੱਧ ਤੇ ਸੰਤਰੇ ਚ ਵਿਟਾਮਿਨ D ਤੇ ਕੈਲਸ਼ੀਅਮ ਪਾਇਆ ਜ਼ਾਂਦਾ ਹੈ।
Credits: pexels
ਦਹੀ: ਦਹੀ ਜ਼ਾਂ ਲੋ ਫੈਟ ਯੌਗਰਟ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਦਹੀ ਖਾਨ ਨਾਲ ਬ੍ਰੈਸਟ ਕੈਂਸਰ ਘੱਟ ਹੁੰਦਾ ਹੈ ਤੇ ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਵੀ ਦੂਰ ਕਰਦਾ ਹੈ।
Credits: pexels
ਆਂਵਲਾ: ਇਹ ਪੇਟ,ਅੱਖਾਂ,ਸਕਿਨ ਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੈ। ਆਪਣੀ ਖੂਬਸੂਰਤ ਬਣਾਈ ਰੱਖਣ ਲਈ ਜ਼ਰੂਰ ਖਾਣਾ ਚਾਹੀਦਾ ਹੈ।
Credits: pexels
ਹਰੀਆਂ ਸਬਜ਼ੀਆਂ: ਮਹਿਲਾਵਾਂ ਨੂੰ ਖਾਣੇ 'ਚ ਹਰੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਇਨ੍ਹਾਂ 'ਚ ਵਿਟਾਮਿਨ ਤੇ ਮਿਨਰਲਸਪਾਏ ਜ਼ਾਂਦੇ ਹਨ।
Credits: pexels
ਬੈਰੀਜ ਮਹਿਲਾਵਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੀਆਂ ਹਨ। ਯੂਟੀਆਈ 'ਚ ਵੀ ਬੈਰੀਜ ਫਾਇਦੇਮੰਦ ਹਨ।
Credits: pexels
ਹੋਰ ਵੈੱਬ ਸਟੋਰੀਜ਼ ਦੇਖੋ