ਗੁਰਪੁਰਬ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ

11-11- 2024

TV9 Punjabi

Author: Isha Sharma 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 555ਵੇਂ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਹੀਂ ਦਿੱਤਾ ਗਿਆ ਹੈ।

ਪਾਕਿਸਤਾਨ 

ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। 

ਇਤਰਾਜ਼ ਪ੍ਰਗਟ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ1481ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ।

2244 ਸ਼ਰਧਾਲੂ

ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ਸ਼ਰਧਾਲੂਆਂ ਦੇਵੀਜੇਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। 

ਦੁੱਖ ਦੀ ਗੱਲ 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਉਠਾਇਆ ਹੈ। ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। 

ਸ਼੍ਰੋਮਣੀ ਕਮੇਟੀ ਪ੍ਰਧਾਨ

ਹਰ ਸਾਲ ਸਿੱਖ ਸ਼ਰਧਾਲੂਆਂ ਦੇ ਜੱਥੇ ਗੁਰੂ ਨਾਨਕ ਜੀ ਦੇ ਪ੍ਰਕਾਸ਼ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਂਦੇ ਹਨ।

ਪ੍ਰਕਾਸ਼ਪੁਰਬ

ਟੀਮ ਇੰਡੀਆ ਦੇ ਸਟਾਰ ਦੂਜੇ ਟੀ-20 ਮੈਚ 'ਚ ਰਿਕਾਰਡ ਬਣਾ ਲੈਣਗੇ