ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ CM ਮਾਨ, ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਮਿਲੀ ਮੰਨਜੂਰੀ

15  April 2024

TV9 Punjabi

Author: Isha

ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨਗੇ।

ਜੇਲ੍ਹ ਵਿੱਚ ਮੁਲਾਕਾਤ

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਸੀ। 

ਦਿੱਲੀ ਸ਼ਰਾਬ ਨੀਤੀ

ਭਵਿੱਖ ਦੀ ਰਣਨੀਤੀ ਨੂੰ ਵੇਖਦੇ ਹੋਏ ਦੁਪਹਿਰ ਬਾਅਦ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ। 

ਭਵਿੱਖ ਦੀ ਰਣਨੀਤੀ 

ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਮਿਲ ਕੇ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾਉਣਗੇ।

ਰਣਨੀਤੀ ਬਣਾਉਣਗੇ

‘ਆਪ’ 2012 ‘ਚ ਹੋਂਦ ‘ਚ ਆਈ ਸੀ। ਇਸ ਤੋਂ ਬਾਅਦ ਹੁਣ ਪਾਰਟੀ ਤੀਜੀ ਵਾਰ ਲੋਕ ਸਭਾ ਚੋਣ ਲੜਨ ਜਾ ਰਹੀ ਹੈ। 

ਤੀਜੀ ਵਾਰ ਲੋਕ ਸਭਾ

ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ।

21 ਮਾਰਚ ਤੋਂ ਜੇਲ੍ਹ ‘ਚ ਹਨ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, 5 ਨਿਆਏ ਅਤੇ 25 ਗਾਰੰਟੀਆਂ 'ਤੇ ਕੇਂਦਰਿਤ