27 Feb 2024
TV9Punjabi
ਵਟ ਇੰਡੀਆ ਥਿੰਕਸ ਟੂਡੇ ਦੇ ਸੱਤਾ ਸੰਮੇਲਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਉੱਤੇ ਗੱਲ ਕੀਤੀ
ਅਮਿਤ ਸ਼ਾਹ ਨੇ ਕਿਹਾ ਕਿ ਲੋਕਤੰਤਰ ਮੰਗ ਕਰਦਾ ਹੈ ਕਿ ਦੇਸ਼ 'ਚ ਕਿਸੇ ਵੀ ਧਰਮ ਦੇ ਆਧਾਰ 'ਤੇ ਕੋਈ ਕਾਨੂੰਨ ਨਹੀਂ ਹੋਣਾ ਚਾਹੀਦਾ।
ਦੇਸ਼ ਦਾ ਕਾਨੂੰਨ ਅੱਜ ਦੇ ਹਾਲਾਤਾਂ ਦੇ ਅਨੁਕੂਲ ਅਤੇ ਲੋਕ ਹਿੱਤ ਵਿੱਚ ਹੋਣਾ ਚਾਹੀਦਾ ਹੈ।
ਸਾਡੀ ਸੰਵਿਧਾਨ ਸਭਾ ਨੇ ਧਾਰਾ 44 ਵਿੱਚ ਟੀਚਾ ਰੱਖਿਆ ਸੀ ਕਿ ਦੇਸ਼ ਦੀ ਵਿਧਾਨ ਸਭਾ ਅਤੇ ਸੰਸਦ ਢੁਕਵੇਂ ਸਮੇਂ 'ਤੇ ਇਕਸਾਰ ਸਿਵਲ ਕਾਨੂੰਨ ਲਿਆਉਣਗੇ।
ਉਨ੍ਹਾਂ ਨੇ ਕਿਹਾ ਕਿ ਯੂਸੀਸੀ ਨੂੰ ਚੋਣਾਂ ਤੋਂ ਬਾਅਦ ਦੇਸ਼ ਵਿੱਚ ਲਾਗੂ ਕੀਤਾ ਜਾਵੇਗਾ, ਉਸ ਤੋਂ ਪਹਿਲਾਂ ਜ਼ਰੂਰੀ ਵਿਸ਼ਲੇਸ਼ਣ ਕੀਤਾ ਜਾਵੇਗਾ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਯੂਸੀਸੀ ਹਰ ਕਿਸੇ ਲਈ ਸਿਆਸੀ ਮੁੱਦਾ ਹੋ ਸਕਦਾ ਹੈ ਪਰ ਇਹ ਇੱਕ ਸਮਾਜਿਕ ਸੁਧਾਰ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਲੋਕਤੰਤਰ ਮੰਗ ਕਰਦਾ ਹੈ ਕਿ ਦੇਸ਼ ‘ਚ ਕਿਸੇ ਵੀ ਧਰਮ ਦੇ ਆਧਾਰ ‘ਤੇ ਕੋਈ ਕਾਨੂੰਨ ਨਹੀਂ ਹੋਣਾ ਚਾਹੀਦਾ।