1 June 2024
TV9 Punjabi
Author: Isha Sharma
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਵੋਟ ਪਾਈ।
ਮੋਹਾਲੀ ਤੋਂ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਸਾਡੇ ਦੇਸ਼ ਦਾ ਲੋਕਤੰਤਰ ਕਿੰਨਾ ਮਜ਼ਬੂਤ ਹੋਵੇਗਾ ਇਸ ਦਾ ਫੈਸਲਾ ਅੱਜ ਦੇਸ਼ ਦੇ ਲੋਕ ਆਪਣੀ ਵੋਟ ਦੀ ਤਾਕਤ ਨਾਲ ਕਰਨਗੇ।
ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਵਿੱਚ ਵੋਟ ਪਾਈ।
ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਤਨੀ ਅਤੇ ਬੇਟੇ ਸਮੇਤ ਪਾਈ ਵੋਟ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਪਿੰਡ ਵਿੱਚ ਵੋਟ ਪਾਈ।
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਵੋਟ ਪਾਉਣ ਪਹੁੰਚੇ।
ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਪਟਿਆਲਾ ਵਿੱਚ ਆਪਣੀ ਵੋਟ ਪਾਈ।
ਹੁਸ਼ਿਆਰਪੁਰ ਵਿੱਚ ਵੋਟਾਂ ਪਾਉਣ ਲਈ ਲੱਗੀਆਂ ਵੋਟਰਾਂ ਦੀ ਲਾਈਨ