ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ ਸ਼ੁਸ਼ੀਲ ਕੁਮਾਰ ਰਿੰਕੂ

ਆਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ 'ਤੇ ਲਾਇਆ ਸੀ ਦਾਅ

AAP 'ਚ ਸ਼ਾਮਲ ਹੋਣ ਤੋਂ ਪਹਿਲਾਂ ਜਲੰਧਰ ਵੈਸਟ ਤੋਂ ਕਾਂਗਰਸ ਦੇ ਵਿਧਾਇਕ ਸਨ ਰਿੰਕੂ

AAP 'ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੇ ਪੁਰਾਣਾ ਵੀਡੀਓ ਜਾਰੀ ਕਰ ਚੁੱਕੇ ਸਨ ਸਵਾਲ

 ਰਿੰਕੂ ਨੇ ਜਲੰਧਰ ਸੀਟ AAP ਦੀ ਝੋਲੀ 'ਚ ਪਾਉਣ ਦਾ ਵਾਅਦਾ ਕੀਤਾ ਪੂਰਾ

Credit: jasminbhasin2806