ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਪਹੁੰਚੇ ਭਾਰਤੀ ਰਾਜਦੂਤ, ਖਾਲਿਸਤਾਨ ਸਮਰਥਕਾਂ ਨੇ ਕੀਤੀ ਬਦਸਲੂਕੀ
27 Nov 2023
TV9 Punjabi
ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਨਿਊਯਾਰਕ
Credit: x
ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ।
ਮੱਥਾ ਟੇਕਿਆ
ਪਰ ਇਸ ਦੌਰਾਨ ਖਾਲਿਸਤਾਨ ਸਮਰਥਕ ਆਪਣੀਆਂ ਗਤੀਵਿਧੀਆਂ ਤੋਂ ਬਾਜ ਨਹੀਂ ਆਏ।
ਖਾਲਿਸਤਾਨ ਸਮਰਥਕ
ਪ੍ਰੋਗਰਾਮ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਖਾਲਿਸਤਾਨੀ ਸਮਰਥਕਾਂ ਨੇ ਘੇਰ ਲਿਆ ਅਤੇ ਧੱਕਾ-ਮੁੱਕੀ ਕੀਤੀ।
ਭਾਰਤੀ ਰਾਜਦੂਤ
ਦੱਸ ਦੇਈਏ ਕਿ ਪ੍ਰਕਾਸ਼ ਪੁਰਬ ‘ਤੇ ਹੋਣ ਵਾਲੀ ਅਰਦਾਸ ‘ਚ ਸ਼ਾਮਲ ਹੋਣ ਲਈ ਸੰਧੂ ਗੁਰਦੁਆਰੇ ਪਹੁੰਚੇ ਸਨ।
ਅਰਦਾਸ
ਖਾਲਿਸਤਾਨੀ ਸਮਰਥਕਾਂ ਨਾਲ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਵੀਡੀਓ ਵਾਇਰਲ
ਦੱਸ ਦੇਈਏ ਕਿ ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਹਮਲਾਵਰ ਨਜ਼ਰ ਆ ਰਹੇ ਹਨ।
ਕੈਨੇਡਾ 'ਚ ਖਾਲਿਸਤਾਨੀ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਸਰਦੀਆਂ 'ਚ ਸਭ ਤੋਂ ਜ਼ਿਆਦਾ ਇਹ 5 ਬਿਮਾਰੀਆਂ ਹੋਣ ਦਾ ਹੁੰਦਾ ਹੈ ਖ਼ਦਸ਼ਾ
https://tv9punjabi.com/web-stories