ਪੰਜਾਬ ਦੇ 2 ਜ਼ਿਲ੍ਹਿਆਂ ‘ਚ ਯੈਲੋ ਅਲਰਟ ਤਾਂ 5 ‘ਚ ਚੰਗਾ ਮੀਂਹ ਪੈਣ ਦੀ ਸੰਭਾਵਨਾ

02-08- 2024

TV9 Punjabi

Author: Isha 

ਪੰਜਾਬ ਵਿੱਚ ਅਗਸਤ ਦੇ ਪਹਿਲੇ ਦਿਨ ਸਵੇਰ ਤੱਕ 15.4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। 

ਮੀਂਹ ਦਾ ਇੰਤਜ਼ਾਰ

ਵੀਰਵਾਰ ਸ਼ਾਮ ਤੱਕ ਸੂਬੇ ਦੇ ਤਾਪਮਾਨ ‘ਚ 5.8 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। 

ਤਾਪਮਾਨ ‘ਚ ਗਿਰਾਵਟ

ਸਭ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਕੇ 33.4 ਡਿਗਰੀ ਤੱਕ ਪਹੁੰਚ ਗਿਆ।

33.4 ਡਿਗਰੀ

ਪੰਜਾਬ ਦੇ 2 ਜ਼ਿਲ੍ਹਿਆਂ ਪਠਾਨਕੋਟ ਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਯੈਲੋ ਅਲਰਟ

 ਪੰਜਾਬ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਖੇਤਰ ਵਿੱਚ ਬਾਰਿਸ਼ ਵਿੱਚ 40% ਦੀ ਕਮੀ ਆਈ ਹੈ। 

ਹਰਿਆਣਾ 

ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਮੰਨਿਆ ਕਿ ਇਸ ਜੁਲਾਈ ਵਿੱਚ ਅਨੁਮਾਨ ਤੋਂ ਘੱਟ ਮੀਂਹ ਪਿਆ ਹੈ।

ਚੰਡੀਗੜ੍ਹ

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ