AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਮਰੀਕਾ ਦੇ ਗੁਰਦੁਆਰੇ ‘ਚੋਂ ਸਿੱਖ ਵਿਅਕਤੀ ਕਿਡਨੈਪ, ਪੁਲਿਸ ਨੇ ਜਾਰੀ ਕੀਤੀ ਤਸਵੀਰ

ਕਿਡਨੈਪ ਕੀਤਾ ਗਿਆ ਪੀੜਤ ਸਿੱਖ ਵਿਅਕਤੀ ਅਵਤਾਰ ਸਿੰਘ ਪਿਛਲੇ ਕੁੱਝ ਸਾਲਾਂ ਤੋਂ ਗੁਰਦੁਆਰਾ ਸਾਹਿਬ 'ਚ ਲਾਂਗਰੀ ਦੀ ਸੇਵਾ ਨਿਭਾ ਰਿਹਾ ਸੀ ਤੇ ਉਹ ਗੁਰਦੁਆਰਾ ਕੰਪਲੈਕਸ 'ਚ ਹੀ ਰਹਿੰਦਾ ਸੀ।

ਅਮਰੀਕਾ ਦੇ ਗੁਰਦੁਆਰੇ 'ਚੋਂ ਸਿੱਖ ਵਿਅਕਤੀ ਕਿਡਨੈਪ, ਪੁਲਿਸ ਨੇ ਜਾਰੀ ਕੀਤੀ ਤਸਵੀਰ
ਅਮਰੀਕਾ ਦੇ ਗੁਰਦੁਆਰੇ ‘ਚੋਂ ਸਿੱਖ ਵਿਅਕਤੀ ਕਿਡਨੈਪ (Pic: Instagram/sjsheriff)
tv9-punjabi
| Published: 20 Feb 2026 11:30 AM IST

ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ ਸਿੱਖ ਵਿਅਕਤੀ ਦੀ ਕਿਡਨੈਪਿੰਗ ਦੀ ਘਟਨਾ ਵਾਪਰੀ। ਕੈਲੀਫੋਰਨੀਆ ਦੇ ਟ੍ਰੇਸੀ ਇਲਾਕੇ ਵਿਖੇ ਇੱਕ ਗੁਰਦੁਆਰਾ ਸਾਹਿਬ ਦੇ ਕੰਪਲੈਕਸ ‘ਚੋਂ ਸਿੱਖ ਵਿਅਕਤੀ ਨੂੰ ਕਿਡਨੈਪ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦਾ ਸੰਚਾਲਨ ਗੁਰੂ ਨਾਨਕ ਪ੍ਰਕਾਸ਼ ਦਮਦਮੀ ਟਕਸਾਲ ਵੱਲੋਂ ਕੀਤਾ ਜਾਂਦਾ ਹੈ।

ਕਿਡਨੈਪ ਕੀਤਾ ਗਿਆ ਪੀੜਤ ਸਿੱਖ ਵਿਅਕਤੀ ਅਵਤਾਰ ਸਿੰਘ ਪਿਛਲੇ ਕੁੱਝ ਸਾਲਾਂ ਤੋਂ ਗੁਰਦੁਆਰਾ ਸਾਹਿਬ ‘ਚ ਲਾਂਗਰੀ ਦੀ ਸੇਵਾ ਨਿਭਾ ਰਿਹਾ ਸੀ ਤੇ ਦੱਸਿਆ ਜਾ ਰਿਹਾ ਹੈ ਕਿ ਉਹ ਗੁਰਦੁਆਰਾ ਕੰਪਲੈਕਸ ‘ਚ ਹੀ ਰਹਿੰਦਾ ਸੀ।

ਸੈਨ ਜੋਕਿਨ ਕਾਊਂਟੀ ਸ਼ੈਰਿਫ ਆਫਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੈਰਿਫ ਆਫਿਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੋਸਟ ਕੀਤਾ, ’17 ਫਰਵਰੀ ਦੀ ਰਾਤ ਕਰੀਬ 8:52 ਵਜੇ ਗਸ਼ਤ ਟੀਮ ਟ੍ਰੇਸੀ ‘ਚ ਗ੍ਰਾਂਟ ਲਾਈਨ ਰੋਡ ਦੇ 16000 ਬਲਾਕ ਡਬਲਯੂ ਵਿਖੇ ਇੱਕ ਲਾਪਤਾ ਵਿਅਕਤੀ ਦੀ ਸੂਚਨਾ ‘ਤੇ ਪਹੁੰਚੀ। ਜਾਂਚ ਦੌਰਾਨ, ਸਰਵੀਲਾਂਸ ਫੂਟੇਜ ‘ਚ ਦੁਪਹਿਰ ਲਗਭਗ 2:30 ਵਜੇ ਪੀੜਤ ਦੇ ਨਾਲ ਇੱਕ ਚਿੱਟੀ ਐਸਯੂਵੀ ਤੇ ਗੂੜ੍ਹੇ ਰੰਗ ਦੇ ਕਪੜੇ ਪਹਿਣੇ ਤਿੰਨ ਅਣਜਾਣ ਲੋਕ ਦਿਖਾਈ ਦਿੱਤੇ। ਅਜਿਹਾ ਲੱਗਦਾ ਹੈ ਕਿ ਪੀੜਤ ਆਪਣੀ ਮਰਜ਼ੀ ਦੇ ਖਿਲਾਫ਼ ਗੱਡੀ ਅੰਦਰ ਵੜਿਸਾ ਸੀ।

ਇਸ ਤੋਂ ਬਾਅਦ ਪੀੜਤ ਦੀ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਗਿਆ ਹੈ, ‘ਡਿਟੈਕਟਿਵ ਮਾਮਲੇ ਦੀ ਜਾਂਚ ਕਰ ਰਹੇ ਹਨ। ਅਜੇ ਤੱਕ ਜੋ ਜਾਣਕਾਰੀ ਮਿਲੀ ਹੈ, ਉਸ ਦੇ ਆਧਾਰ ‘ਤੇ ਇਹ ਇੱਕ ਵੱਖ ਘਟਨਾ ਜਾਪਦੀ ਹੈ ਤੇ ਕਮਿਊਨਟੀ ਨੂੰ ਕੋਈ ਖ਼ਤਰਾ ਨਹੀਂ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...