AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

US Firing: ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਗੋਲੀਬਾਰੀ, 2 ਵਿਅਕਤੀ ਦੀ ਹਾਲਤ ਗੰਭੀਰ

Shooting in the Gurdwara: ਕੈਲੀਫੋਰਨੀਆ ਦੇ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਵਿਚਕਾਰ ਗੋਲੀਬਾਰੀ ਹੋਈ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

US Firing: ਕੈਲੀਫੋਰਨੀਆ ਦੇ ਗੁਰਦੁਆਰੇ 'ਚ ਗੋਲੀਬਾਰੀ, 2 ਵਿਅਕਤੀ ਦੀ ਹਾਲਤ ਗੰਭੀਰ
tv9-punjabi
| Updated On: 27 Mar 2023 09:25 AM IST
Share
ਅਮਰੀਕਾ। ਅਮਰੀਕਾ ‘ਚ ਇਕ ਵਾਰ ਫਿਰ ਖੁੱਲ੍ਹੀ ਗੋਲੀਬਾਰੀ ਦੀ ਖਬਰ ਆ ਰਹੀ ਹੈ। ਕੈਲੀਫੋਰਨੀਆ (California) ਦੇ ਸੈਕਰਾਮੈਂਟੋ ਕਾਉਂਟੀ ਦੇ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਮੌਕੇ ‘ਤੇ ਮੌਜੂਦ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਜੋ ਅਪਡੇਟਸ ਸਾਹਮਣੇ ਆ ਰਹੇ ਹਨ, ਉਨ੍ਹਾਂ ‘ਚ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਮਰੀਕਾ (America) ਪੁਲਿਸ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਦਾ ਕਿਸੇ ਖੁੱਲ੍ਹੀ ਗੋਲੀਬਾਰੀ ਜਾਂ ਅੱਤਵਾਦੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਦੋਵੇਂ ਇੱਕ ਦੂਜੇ ਨੂੰ ਜਾਣਦੇ ਹਨ। ਅਤੇ ਦੋਹਾਂ ਵਿਚਕਾਰ ਝਗੜਾ ਹੋ ਗਿਆ ਅਤੇ ਉਨ੍ਹਾਂ ਨੇ ਇਕ ਦੂਜੇ ਨੂੰ ਗੋਲੀ ਮਾਰ ਦਿੱਤੀ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...