AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਦਿਲਜੀਤ ਦੋਸਾਂਝ ਦੇ ਫੈਨ, PM ਮੋਦੀ ਸਾਹਮਣੇ ਕੀਤੀ ਤਾਰੀਫ਼

ਅਮਰੀਕੀ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਉਹ ਦਿਲਜੀਤ ਦੋਸਾਂਝ ਦੇ ਫੈਨ ਹਨ। ਉਥੇ ਦਿਲਜੀਤ ਦੋਸਾਂਝ ਨੇ ਵੀਡੀਓ ਪੋਸਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ।

ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਦਿਲਜੀਤ ਦੋਸਾਂਝ ਦੇ ਫੈਨ, PM ਮੋਦੀ ਸਾਹਮਣੇ ਕੀਤੀ ਤਾਰੀਫ਼
abhishek-thakur
| Updated On: 24 Jun 2023 21:26 PM IST
Share
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਅਮਰੀਕੀ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਉਹ ਦਿਲਜੀਤ ਦੋਸਾਂਝ ਦੇ ਫੈਨ ਹਨ। ਇਹ ਗੱਲ੍ਹ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਕੋਚੇਲਾ ‘ਚ ਦਿਲਜੀਤ ਦੋਸਾਂਝ (Diljit Dosanjh) ਦੇ ਗੀਤਾਂ ‘ਤੇ ਡਾਂਸ ਕਰਨ ਦੀ ਗੱਲ ‘ਤੇ ਕਹੀ। ਉਥੇ ਦਿਲਜੀਤ ਦੋਸਾਂਝ ਨੇ ਵੀਡੀਓ ਪੋਸਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ।

ਅਮਰੀਕੀ ਵਿਦੇਸ਼ ਮੰਤਰੀ ਨੇ PM ਮੋਦੀ ਦਾ ਧਨੰਵਾਦ ਕੀਤਾ

ਅਮਰੀਕੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਆਉਣ ‘ਤੇ ਧੰਨਵਾਦ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਕਿਹਾ- ਭਾਰਤ ਸਾਡੀ ਰੁਟੀਨ ਦਾ ਹਿੱਸਾ ਹੈ। ਅਸੀਂ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ। ਅਸੀਂ ਕੋਚੇਲਾ ਵਿੱਚ ਦਿਲਜੀਤ ਦੇ ਗੀਤਾਂ ‘ਤੇ ਡਾਂਸ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਜੀ, ਮੈਂ ਨਿੱਜੀ ਤਜਰਬੇ ਤੋਂ ਕਹਿ ਸਕਦਾ ਹਾਂ, ਅਸੀਂ ਯੋਗਾ ਕਰਕੇ ਆਪਣੇ ਆਪ ਨੂੰ ਫਿੱਟ ਅਤੇ ਸਿਹਤਮੰਦ ਰੱਖਦੇ ਹਾਂ। ਸੰਯੁਕਤ ਰਾਜ ਅਮਰੀਕਾ ਸਾਡੇ ਅਮੀਰ ਭਾਰਤੀ ਡਾਇਸਪੋਰਾ ਦੁਆਰਾ ਬਹੁਤ ਹੈ।

ਦਿਲਜੀਤ ਨੇ ਵੀਡੀਓ ਪੋਸਟ ਕਰਕੇ ਖੁਸ਼ੀ ਜ਼ਾਹਰ

ਦਿਲਜੀਤ ਦੋਸਾਂਝ ਨੇ ਵੀ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੀ ਕਲਿੱਪ ਵੀ ਸਾਂਝੀ ਕੀਤੀ ਹੈ ਅਤੇ ਖੁਸ਼ੀ ਜ਼ਾਹਰ ਕੀਤੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...