AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ ਖਿਲਾਫ਼ ਅਮਰੀਕਾ ਚ ਪ੍ਰਦਰਸ਼ਨ, ਬਲੋਚੀਆਂ ਨੇ ਭਾਰਤ ਬਾਰੇ ਆਖੀ ਵੱਡੀ ਗੱਲ

ਸਿੰਧੀ ਫਾਊਂਡੇਸ਼ਨ ਦੇ ਮੈਂਬਰ ਸੂਫੀ ਲਘਾਰੀ ਨੇ ਕਿਹਾ ਕਿ ਪਾਕਿਸਤਾਨ ਦੀ ਸਭ ਤੋਂ ਵੱਡੀ ਅਸਫਲਤਾ ਇਹ ਹੈ ਕਿ ਉਹ ਹਮੇਸ਼ਾ ਭਾਰਤ ਨੂੰ ਦੋਸ਼ੀ ਠਹਿਰਾਉਂਦਾ ਹੈ। ਇਹ ਬੇਕਾਰ ਹਥਿਆਰ ਹਨ ਜੋ ਉਹ ਵਰਤੇ ਰਹੇ ਹਨ। ਇਹ ਸਿਰਫ਼ ਦੋਸ਼ਾਂ ਦੀ ਖੇਡ ਹੈ। ਸੂਫ਼ੀ ਲਘਾੜੀ ਨੇ ਕਿਹਾ ਕਿ ਇਸ ਖਰਾਬ ਮੌਸਮ ਵਿੱਚ ਅਸੀਂ ਇੱਥੇ ਹਾਂ, ਸਾਡੇ ਪਰਿਵਾਰ ਅਤੇ ਬੱਚੇ ਵੀ ਇੱਥੇ ਹਨ। ਇਹ ਪਾਕਿਸਤਾਨ ਲਈ ਕਹਾਣੀ ਦਾ ਅੰਤ ਹੋਣ ਜਾ ਰਿਹਾ ਹੈ ਅਤੇ ਅਸੀਂ ਜਲਦੀ ਹੀ ਆਜ਼ਾਦੀ ਪ੍ਰਾਪਤ ਕਰਨ ਜਾ ਰਹੇ ਹਾਂ।

ਪਾਕਿਸਤਾਨ ਖਿਲਾਫ਼ ਅਮਰੀਕਾ ਚ ਪ੍ਰਦਰਸ਼ਨ, ਬਲੋਚੀਆਂ ਨੇ ਭਾਰਤ ਬਾਰੇ ਆਖੀ ਵੱਡੀ ਗੱਲ
tv9-punjabi
| Published: 08 Jan 2024 09:56 AM IST
Share
ਬਲੋਚਿਸਤਾਨ ਦੇ ਪ੍ਰਵਾਸੀ ਨਾਗਰਿਕਾਂ ਵੱਲੋਂ ਵਾਸ਼ਿੰਗਟਨ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਪਾਕਿਸਤਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਿੱਚੋਂ ਇੱਕ ਬਲੋਚਿਸਤਾਨ ਅਸੈਂਬਲੀ ਦੇ ਸਾਬਕਾ ਸਪੀਕਰ ਵਹੀਦ ਬਲੋਚ ਨੇ ਕਿਹਾ ਕਿ ਉਹ ਪਿਛਲੇ 75 ਸਾਲਾਂ ਵਿੱਚ ਬਲੋਚਿਸਤਾਨ ਵਿੱਚ ਹੋਏ ਅੱਤਿਆਚਾਰਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਉਨ੍ਹਾਂ ਬਲੋਚ ਪਰਿਵਾਰਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਆਏ ਹਾਂ, ਜਿਨ੍ਹਾਂ ਨੂੰ ਅਗਵਾ ਕਰਕੇ ਲਾਪਤਾ ਕਰ ਦਿੱਤਾ ਗਿਆ ਸੀ। ਵਹੀਦ ਬਲੋਚ ਨੇ ਕਿਹਾ ਕਿ ਪਾਕਿਸਤਾਨ ਨੇ ਬਲੋਚਿਸਤਾਨ ‘ਤੇ ਜ਼ਬਰਦਸਤੀ ਕਬਜ਼ਾ ਕੀਤਾ ਹੋਇਆ ਹੈ।

ਪਾਕਿਸਤਾਨ ਚ ਚੋਣਾਂ ਨਿਰਪੱਖ ਨਹੀਂ ਹੁੰਦੀਆਂ

ਜਦੋਂ ਉਨ੍ਹਾਂ ਨੂੰ ਪਾਕਿਸਤਾਨ ਵਿਚ ਹੋਣ ਵਾਲੀਆਂ ਆਮ ਚੋਣਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਉੱਥੇ ਕਦੇ ਵੀ ਆਜ਼ਾਦ ਅਤੇ ਨਿਰਪੱਖ ਚੋਣਾਂ ਨਹੀਂ ਹੋਈਆਂ। ਉਨ੍ਹਾਂ ਕਿਹਾ, ਉਹਨਾਂ ਨੂੰ ਬਲੋਚਿਸਤਾਨ ਲਈ ਕੋਈ ਉਮੀਦ ਨਹੀਂ ਹੈ, ਉਹ ਸਿਰਫ਼ ਆਪਣੇ ਉਮੀਦਵਾਰਾਂ ਨੂੰ ਦੁਬਾਰਾ ਚੁਣਦੇ ਹਨ। ਇਹ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਹਰ ਵਾਰ ਝੂਠ ਬੋਲਿਆ ਹੈ, ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਵੀ ਝੂਠ ਬੋਲਿਆ ਹੈ ਅਤੇ ਦੁਬਾਰਾ ਝੂਠ ਬੋਲ ਰਿਹਾ ਹੈ। ਉਹ (ਪਾਕਿਸਤਾਨ) ਸਿਰਫ਼ ਇਹ ਕਹਿੰਦੇ ਹਨ ਕਿ ਬਲੋਚੀਆਂ ਨੂੰ ਭਾਰਤ ਸਰਕਾਰ ਵੱਲੋਂ ਸਪਾਂਸਰ ਕੀਤਾ ਗਿਆ ਹੈ, ਪਰ ਉਨ੍ਹਾਂ ਨੇ ਕਦੇ ਕੋਈ ਸਬੂਤ ਪੇਸ਼ ਨਹੀਂ ਕੀਤਾ, ਇਹ ਬਿੱਲਕੁਲ ਗਲਤ ਹੈ।

ਬਲੋਚਿਸਤਾਨ ਨੂੰ ਭਾਰਤ ਦਾ ਸਮਰਥਨ

ਉਨ੍ਹਾਂ ਕਿਹਾ ਕਿ ਜੇਕਰ ਭਾਰਤ ਬਲੋਚਿਸਤਾਨ ਦੀ ਹਮਾਇਤ ਕਰ ਰਿਹਾ ਹੈ ਤਾਂ ਇਹ ਸਿਰਫ਼ ਧਿਆਨ ਭਟਕਾਉਣ ਦੀਆਂ ਚਾਲਾਂ ਹਨ। ਸਿੰਧੀ ਫਾਊਂਡੇਸ਼ਨ ਦੇ ਮੈਂਬਰ ਸੂਫੀ ਲਘਾਰੀ ਨੇ ਕਿਹਾ ਕਿ ਪਾਕਿਸਤਾਨ ਦੀ ਸਭ ਤੋਂ ਵੱਡੀ ਅਸਫਲਤਾ ਇਹ ਹੈ ਕਿ ਉਹ ਹਮੇਸ਼ਾ ਭਾਰਤ ਨੂੰ ਦੋਸ਼ੀ ਠਹਿਰਾਉਂਦਾ ਹੈ। ਇਹ ਬੇਕਾਰ ਹਥਿਆਰ ਹਨ ਜੋ ਉਹ ਵਰਤ ਰਹੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...