AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਨੇਡਾ ‘ਚੋਂ 32 ਹਜ਼ਾਰ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਤਿਆਰੀ, ਪੰਜਾਬੀਆਂ ਦੀ ਵਧੀ ਚਿੰਤਾ

Canada Deportation: ਇਸ ਡਿਪੋਰਟੇਸ਼ਨ ਸੂਚੀ 'ਚ ਸਭ ਤੋਂ ਵੱਡੀ ਸੰਖਿਆਂ ਭਾਰਤੀ ਪ੍ਰਵਾਸੀਆਂ ਦੀ ਹੈ। ਭਾਰਤ ਦੇ ਕਰੀਬ ਸੱਤ ਹਜ਼ਾਰ ਪ੍ਰਵਾਸੀਆਂ ਨੂੰ ਹਵਾਈ ਰਸਤੇ ਰਾਹੀਂ ਦਿੱਲੀ ਭੇਜਣ ਦੀ ਯੋਜਨਾ ਚੱਲ ਰਹੀ ਹੈ। ਮੌਜੂਦਾ ਸਾਲ ਦੇ ਦੌਰਾਨ ਕਰੀਬ 2 ਹਜ਼ਾਰ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਇਸ ਸਾਲ ਦੇ ਅੰਤ ਤੱਕ ਇਹ ਅੰਕੜੇ ਹੋਰ ਵੀ ਵੱਧ ਸਕਦੇ ਹਨ।

ਕੈਨੇਡਾ 'ਚੋਂ 32 ਹਜ਼ਾਰ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਤਿਆਰੀ, ਪੰਜਾਬੀਆਂ ਦੀ ਵਧੀ ਚਿੰਤਾ
tv9-punjabi
| Updated On: 29 Oct 2025 12:58 PM IST
Share

ਕੈਨੇਡਾ ਸਰਕਾਰ ਨੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 32 ਹਜ਼ਾਰ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਨਾਲ ਉਨ੍ਹਾਂ ਪੰਜਾਬੀਆਂ ਦੀ ਚਿੰਤਾ ਵੱਧ ਗਈ ਹੈ, ਜੋ ਗੈਰ-ਕਾਨੂੰਨੀ ਢੰਗ ਨਾਲ ਤੇ ਵੀਜ਼ਾ ਤੋਂ ਬਿਨਾਂ ਕੈਨੇਡਾ ‘ਚ ਰਹਿ ਰਹੇ ਹਨ। ਕੈਨੇਡਾ ਬਾਰਡਰ ਸਰਵਿਸਸ ਦੇ ਮੁੱਖੀ ਓ ਗੌਰਮੈਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੈਨੇਡਾ 32 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਦੀ ਯੋਜਨਾ ਬਣਾ ਰਿਹਾ ਹੈ।

ਇਸ ਡਿਪੋਰਟੇਸ਼ਨ ਸੂਚੀ ‘ਚ ਸਭ ਤੋਂ ਵੱਡੀ ਸੰਖਿਆਂ ਭਾਰਤੀ ਪ੍ਰਵਾਸੀਆਂ ਦੀ ਹੈ। ਭਾਰਤ ਦੇ ਕਰੀਬ ਸੱਤ ਹਜ਼ਾਰ ਪ੍ਰਵਾਸੀਆਂ ਨੂੰ ਹਵਾਈ ਰਸਤੇ ਰਾਹੀਂ ਦਿੱਲੀ ਭੇਜਣ ਦੀ ਯੋਜਨਾ ਚੱਲ ਰਹੀ ਹੈ। ਮੌਜੂਦਾ ਸਾਲ ਦੇ ਦੌਰਾਨ ਕਰੀਬ 2 ਹਜ਼ਾਰ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਇਸ ਸਾਲ ਦੇ ਅੰਤ ਤੱਕ ਇਹ ਅੰਕੜੇ ਹੋਰ ਵੀ ਵੱਧ ਸਕਦੇ ਹਨ।

ਪਬਲਿਕ ਸੇਫਟੀ ਮੰਤਰੀ ਅਨੰਦਸਾਂਗਰੀ ਨੇ ਦਾਅਵਾ ਕੀਤਾ ਹੈ ਕਿ 2024-25 ਦੌਰਾਨ 18 ਹਜ਼ਾਰ ਪ੍ਰਵਾਸੀਆਂ ਨੂੰ ਡਿਪਰੋਟ ਕੀਤਾ ਗਿਆ ਸੀ। ਇਹ ਅੰਕੜਾ ਪਿਛਲੇ ਸਾਲ ਤੋਂ 2 ਹਜ਼ਾਰ ਵੱਧ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ਦੇ ਲਈ ਪੁਲਿਸ ਵਿਭਾਗ ਵੱਲੋਂ ਸੇਵਾਵਾਂ ਲਈ ਜਾਣਗੀਆਂ।

ਇਸ ਨਾਲ ਕੈਨੇਡਾ ‘ਚ ਰਹਿ ਕੇ ਪੜ੍ਹਾਈ ਤੇ ਕੰਮ ਕਰਨ ਵਾਲੇ ਕਈ ਨੌਜਵਾਨਾਂ ਦੇ ਸਿਰਾਂ ‘ਤੇ ਤਲਵਾਰ ਲਟਕ ਰਹੀ ਹੈ। ਇਹ ਨੌਜਵਾਨ ਵੀਜ਼ਾ ਮਿਆਦ ਖ਼ਤਮ ਹੋਣ ਦੇ ਬਾਵਜੂਦ ਕੈਨੇਡਾ ‘ਚ ਰਹਿ ਰਹੇ ਹਨ। ਕਈਆਂ ਦਾ ਵਰਕ ਵੀਜ਼ਾ ਵੀ ਖ਼ਤਮ ਹੋ ਗਿਆ ਹੈ ਜਾਂ ਖ਼ਤਮ ਹੋਣ ਦੇ ਕੰਢੇ ‘ਤੇ ਹੈ। ਕੈਨੇਡਾ ‘ਚ ਪ੍ਰਵਾਸੀਆਂ ਦੇ ਡਿਪੋਰਟੇਸ਼ਨ ਦਾ ਅੰਕੜਾ ਰਿਕਾਰਡ ਤੋੜ੍ਹ ਰਿਹਾ ਹੈ।

ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ

ਇਸ ਸਾਲ 28 ਜੁਲਾਈ ਤੱਕ 1,891 ਭਾਰਤੀਆਂ ਨੂੰ ਕੈਨੇਡਾ ‘ਚੋਂ ਡਿਪੋਰਟ ਕਰ ਦਿੱਤਾ ਜਾ ਚੁੱਕਾ ਹੈ। ਇਹ ਅੰਕੜਾ 2024 ਤੋਂ ਕਿਤੇ ਵੱਧ ਹੈ। 2019 ਤੋਂ ਹੀ ਇਹ ਅੰਕੜਾ ਵੱਧਦਾ ਜਾ ਰਿਹਾ ਹੈ। 2019 ‘ਚ ਇਹ ਅੰਕੜਾ 625 ਸੀ, ਜੋ ਕਿ ਸਾਲ 2025 ਦੇ ਤੀਜੇ ਹਿੱਸੇ ਤੋਂ ਵੀ ਘੱਟ ਹੈ।

ਫਿਲਹਾਲ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ‘ਚ ਭਾਰਤੀ ਸਭ ਤੋਂ ਉੱਪਰ ਹਨ। ਕੁੱਲ 6,837 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਬਾਅਦ 5,170 ਮੈਕਸੀਕਨ ਤੇ 1,734 ਅਮਰੀਕੀ ਨਾਗਰਿਕ ਹੈ।

Follow Us
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...