ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਕੈਨੇਡਾ ‘ਚ ਫਿਰ ਭਾਰਤੀ ਤੇ ਖਾਲਿਸਤਾਨ ਸਮਰਥਕਾਂ ਵਿਚਾਲ ਟਕਰਾਅ, ਸੁਤੰਤਰਤਾ ਦਿਹਾੜਾ ਮਨਾ ਰਹੇ ਸਨ ਲੋਕ

Khalistani Supporters Clash with Indians: ਸਿੱਖ ਫਾਰ ਜਸਟਿਸ ਨੇ ਟੋਰਾਂਟੋ ਤੋਂ ਇਲਾਵਾ ਹੋਰ ਸ਼ਹਿਰਾਂ ਵਿੱਚ ਵੀ ਭਾਰਤ ਵਿਰੋਧੀ ਪ੍ਰਦਰਸ਼ਨ ਕੀਤੇ ਸਨ। ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨੀਆਂ ਨੂੰ ਕਰਾਰਾ ਜਵਾਬ ਮਿਲਿਆ। ਇੱਥੇ ਭਾਰਤ ਪੱਖੀ ਲੋਕ ਤਿਰੰਗੇ ਝੰਡੇ ਨਾਲ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ।

ਕੈਨੇਡਾ ‘ਚ ਫਿਰ ਭਾਰਤੀ ਤੇ ਖਾਲਿਸਤਾਨ ਸਮਰਥਕਾਂ ਵਿਚਾਲ ਟਕਰਾਅ, ਸੁਤੰਤਰਤਾ ਦਿਹਾੜਾ ਮਨਾ ਰਹੇ ਸਨ ਲੋਕ
ਸੰਕੇਤਕ ਤਸਵੀਰ
Follow Us
tv9-punjabi
| Updated On: 17 Aug 2024 15:06 PM

Khalistani Supporters Clash with Indians: ਖਾਲਿਸਤਾਨ ਪੱਖੀ ਕੱਟੜਪੰਥੀਆਂ ਨੇ ਆਜ਼ਾਦੀ ਦਿਹਾੜੇ ‘ਤੇ ਕੈਨੇਡਾ ਦੇ ਟੋਰਾਂਟੋ ‘ਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਵੱਲੋਂ ਭਾਰਤੀ ਤਿਰੰਗੇ ਦਾ ਅਪਮਾਨ ਕੀਤਾ ਗਿਆ। ਖਾਲਿਸਤਾਨੀ ਕੱਟੜਪੰਥੀਆਂ ਨੇ ਭਾਰਤੀ ਤਿਰੰਗੇ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਸੀ ਅਤੇ ਇਸ ‘ਤੇ ਖੜ੍ਹੇ ਹੋ ਗਏ ਸਨ। ਇਹ ਪ੍ਰਦਰਸ਼ਨ ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਵੱਲੋਂ ਕੀਤਾ ਗਿਆ ਸੀ। ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਸਿੱਖ ਫਾਰ ਜਸਟਿਸ ਉਹੀ ਜਥੇਬੰਦੀ ਹੈ ਜਿਸ ਨੇ ਕੁਝ ਹਫ਼ਤੇ ਪਹਿਲਾਂ ਕੈਨੇਡਾ ਦੇ ਕੈਲਗਰੀ ਸਿਟੀ ਹਾਲ ਵਿੱਚ ਭਾਰਤ ਵਿਰੋਧੀ ਕਾਨਫਰੰਸ ਕੀਤੀ ਸੀ, ਜਿਸ ਵਿੱਚ ਕਿਲ ਇੰਡੀਆ ਦਾ ਨਾਅਰਾ ਲਾਇਆ ਗਿਆ ਸੀ।

ਖਾਲਿਸਤਾਨੀਆਂ ਨੂੰ ਦਿੱਤਾ ਮੂੰਹ ਤੋੜ ਜਵਾਬ

ਸਿੱਖ ਫਾਰ ਜਸਟਿਸ ਨੇ ਟੋਰਾਂਟੋ ਤੋਂ ਇਲਾਵਾ ਹੋਰ ਸ਼ਹਿਰਾਂ ਵਿੱਚ ਵੀ ਭਾਰਤ ਵਿਰੋਧੀ ਪ੍ਰਦਰਸ਼ਨ ਕੀਤੇ ਸਨ। ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨੀਆਂ ਨੂੰ ਕਰਾਰਾ ਜਵਾਬ ਮਿਲਿਆ। ਇੱਥੇ ਭਾਰਤ ਪੱਖੀ ਲੋਕ ਤਿਰੰਗੇ ਝੰਡੇ ਨਾਲ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਖਾਲਿਸਤਾਨੀਆਂ ਦੇ ਸਾਹਮਣੇ ਹਿੰਦੁਸਤਾਨ ਜ਼ਿੰਦਾਬਾਦ ਅਤੇ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਭਾਰਤ ਦੇ ਸਮਰਥਕਾਂ ਅਤੇ ਖਾਲਿਸਤਾਨੀਆਂ ਵਿਚਾਲੇ ਮਾਮੂਲੀ ਝੜਪ ਵੀ ਹੋਈ।

ਸਰੀ ਵਿੱਚ ਖਾਲਿਸਤਾਨੀਆਂ ਦੇ ਸਾਹਮਣੇ ਭਾਰਤੀ ਸਮਰਥਕਾਂ ਦੀ ਆਮਦ ਕਾਰਨ ਖਾਲਿਸਤਾਨੀਆਂ ਨੂੰ ਪਿੱਛੇ ਹਟਣਾ ਪਿਆ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ ਭਾਰਤ ਸਮਰਥਕ ਨਾਅਰੇ ਲਗਾ ਕੇ ਖਾਲਿਸਤਾਨੀਆਂ ਦਾ ਵਿਰੋਧ ਕਰ ਰਹੇ ਹਨ। ਇਲਾਕੇ ਵਿੱਚ ਦੋ ਗੁੱਟਾਂ ਦਰਮਿਆਨ ਤਣਾਅ ਦੇ ਮੱਦੇਨਜ਼ਰ ਸਰੀ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।

ਇਹ ਵੀ ਪੜ੍ਹੋ: ਦਿੱਲੀ AIIMS ਦੇ ਡਾਕਟਰਾਂ ਦੀ ਅੱਜ ਹੜਤਾਲ, ਬੰਦ ਰਹੇਗੀ OPD ਤੇ OT

ਅਮਰੀਕਾ ‘ਚ ਵੀ ਪ੍ਰਦਰਸ਼ਨ

ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨੇ ਵੀ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਸੀ। ਸੋਸ਼ਲ ਮੀਡੀਆ ‘ਤੇ ਇਕ ਅਪੀਲ ਵਿਚ ਕੱਟੜਪੰਥੀ ਸੰਗਠਨ ਨੇ 15 ਅਗਸਤ ਨੂੰ ਵਾਸ਼ਿੰਗਟਨ ਡੀਸੀ ਵਿਚ ਭਾਰਤੀ ਦੂਤਾਵਾਸ ਦੀ ਘੇਰਾਬੰਦੀ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਜਥੇਬੰਦੀ ਨੇ ਅਮਰੀਕਾ ਵਿੱਚ ਨਵ-ਨਿਯੁਕਤ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਦਾ ਵਿਰੋਧ ਕਰਦਿਆਂ ਉਸ ਨੂੰ ਅਮਰੀਕਾ ਵਿੱਚ ਸਿੱਖਾਂ ਲਈ ਖ਼ਤਰਾ ਦੱਸਿਆ ਹੈ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...