AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਨੇਡਾ ‘ਚ ਮਿਲੇਗੀ ਸਿੱਧੀ PR, 33000 ਵਰਕਰਾਂ ਲਈ ਸਰਕਾਰ ਦੀ ਯੋਜਨਾ

ਇਮੀਗ੍ਰੇਸ਼ਨ ਮੰਤਰੀ ਲੀਨਾ ਮੇਟਲੇਜ ਡਾਇਬ ਦੇ ਅਨੁਸਾਰ, ਇਹ ਕਦਮ ਬਜਟ 2025 'ਚ ਕੀਤੇ ਗਏ ਵਾਅਦੇ ਨੂੰ ਪੂਰਾ ਕਰੇਗਾ। ਸਰਕਾਰ ਦਾ ਟੀਚਾ ਹੈ ਕਿ 2026 'ਚ ਘੱਟੋ-ਘੱਟ 20 ਹਜ਼ਾਰ ਵਰਕ ਪਰਮਿਟ 'ਤੇ ਰਹਿਣ ਵਾਲੇ ਲੋਕਾਂ ਨੂੰ ਨੂੰ PR ਦਿੱਤੀ ਜਾਵੇ। ਬਾਕੀ ਪ੍ਰਵਾਸੀਆਂ ਦੀ 2027 ਤੱਕ ਪ੍ਰਕਿਰਿਆ ਕੀਤੇ ਜਾਣ ਦੀ ਉਮੀਦ ਹੈ।

ਕੈਨੇਡਾ 'ਚ ਮਿਲੇਗੀ ਸਿੱਧੀ PR, 33000 ਵਰਕਰਾਂ ਲਈ ਸਰਕਾਰ ਦੀ ਯੋਜਨਾ
ਕੈਨੇਡਾ ‘ਚ ਮਿਲੇਗੀ ਸਿੱਧੀ PR, 33000 ਵਰਕਰਾਂ ਲਈ ਸਰਕਾਰ ਦੀ ਯੋਜਨਾ
tv9-punjabi
| Published: 05 May 2026 14:30 PM IST
Share

ਕੈਨੇਡਾ ਨੇ ਇੱਕ ਵੱਡੀ ਇਮੀਗ੍ਰੇਸ਼ਨ ਨੀਤੀ ਵਿੱਚ ਤਬਦੀਲੀ ਦਾ ਐਲਾਨ ਕੀਤਾ ਹੈ, ਜਿਸ ਨਾਲ ਦੇਸ਼ ‘ਚ ਲੰਬੇ ਸਮੇਂ ਤੋਂ ਵਰਕ ਪਰਮਿਟ ਦੇ ਰਹਿਣ ਵਾਲੇ ਲੋਕਾਂ ਨੂੰ ਨਾਗਰਿਕਤਾ ਮਿਲੇਗੀ। ਇਨ ਕੈਨੇਡਾ ਵਰਕਰਜ਼ ਇਨੀਸ਼ੀਏਟਿਵ ਤਹਿਤ, ਸਰਕਾਰ ਲਗਭਗ 33,000 ਵਰਕ ਪਰਮਾਨੈਂਟ ਰੈਜੀਡੈਂਸ (PR) ਦੇਣ ਦੀ ਯੋਜਨਾ ਬਣਾ ਰਹੀ ਹੈ। ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਜੋ ਅਰਥਵਿਵਸਥਾਵਾਂ ਖਾਸ ਕਰਕੇ ਪੇਂਡੂ ਅਤੇ ਛੋਟੇ ਖੇਤਰਾਂ ‘ਚ ਯੋਗਦਾਨ ਪਾ ਰਹੇ ਹਨ।

ਇਮੀਗ੍ਰੇਸ਼ਨ ਮੰਤਰੀ ਲੀਨਾ ਮੇਟਲੇਜ ਡਾਇਬ ਦੇ ਅਨੁਸਾਰ, ਇਹ ਕਦਮ ਬਜਟ 2025 ‘ਚ ਕੀਤੇ ਗਏ ਵਾਅਦੇ ਨੂੰ ਪੂਰਾ ਕਰੇਗਾ। ਸਰਕਾਰ ਦਾ ਟੀਚਾ ਹੈ ਕਿ 2026 ‘ਚ ਘੱਟੋ-ਘੱਟ 20 ਹਜ਼ਾਰ ਵਰਕ ਪਰਮਿਟ ‘ਤੇ ਰਹਿਣ ਵਾਲੇ ਲੋਕਾਂ ਨੂੰ ਨੂੰ PR ਦਿੱਤੀ ਜਾਵੇ। ਬਾਕੀ ਪ੍ਰਵਾਸੀਆਂ ਦੀ 2027 ਤੱਕ ਪ੍ਰਕਿਰਿਆ ਕੀਤੇ ਜਾਣ ਦੀ ਉਮੀਦ ਹੈ।

ਪੇਂਡੂ ਤੇ ਛੋਟੇ ਖੇਤਰਾਂ ‘ਤੇ ਧਿਆਨ ਕੇਂਦਰਿਤ

ਇਹ ਪਹਿਲ ਖਾਸ ਤੌਰ ‘ਤੇ ਉਨ੍ਹਾਂ ਪ੍ਰਵਾਸੀਆਂ ਲਈ ਹੈ ਜੋ ਛੋਟੇ ਕਸਬਿਆਂ ਤੇ ਪੇਂਡੂ ਖੇਤਰਾਂ ‘ਚ ਰਹਿ ਰਹੇ ਹਨ ਤੇ ਕੰਮ ਕਰਕੇ ਕੈਨੇਡਾ ਦੀ ਅਰਥਵਿਵਸਥਾ ‘ਚ ਯੋਗਦਾਨ ਪਾ ਰਹੇ ਹਨ। ਕੈਨੇਡਾ ਜਿੱਥੇ ਮਜ਼ਦੂਰਾਂ ਦੀ ਘਾਟ ਇੱਕ ਮਹੱਤਵਪੂਰਨ ਚੁਣੌਤੀ ਬਣੀ ਹੋਈ ਹੈ, ਹੁਣ ਪੀਆਰ ਦੀ ਪੇਸ਼ਕਸ਼ ਕਰਕੇ, ਕੈਨੇਡਾ ਖੇਤੀਬਾੜੀ, ਸਿਹਤ ਸੰਭਾਲ ਤੇ ਨਿਰਮਾਣ ਵਰਗੇ ਮੁੱਖ ਖੇਤਰਾਂ ‘ਚ ਆਪਣੇ ਕਾਰਜਬਲ ਨੂੰ ਸਥਿਰ ਕਰਨ ਦੀ ਉਮੀਦ ਕਰਦਾ ਹੈ।

ਸਿਰਫ਼ 2026 ਦੇ ਪਹਿਲੇ ਦੋ ਮਹੀਨਿਆਂ ‘ਚ, ਲਗਭਗ 3600 ਪ੍ਰਵਾਸੀਆਂ ਨੂੰ ਇਸ ਸਕੀਮ ਅਧੀਨ ਪਹਿਲਾਂ ਹੀ ਪੀਆਰ ਮਿਲ ਚੁੱਕੀ ਹੈ। ਅਧਿਕਾਰੀਆਂ ਨੂੰ ਉਮੀਦ ਹੈ ਕਿ ਇਹ ਗਿਣਤੀ ਲਗਾਤਾਰ ਵਧੇਗੀ ਕਿਉਂਕਿ ਆਉਣ ਵਾਲੇ ਦਿਨਾਂ ‘ਚ ਹੋਰ ਅਰਜ਼ੀਆਂ ‘ਤੇ ਕਾਰਵਾਈ ਕੀਤੀ ਜਾਵੇਗੀ।

Follow Us
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...