ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਟਲੀ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 4 ਮੌਤਾਂ, 200 ਮਰੀਜ਼ਾਂ ਨੂੰ ਬਚਾਇਆ ਗਿਆ

ਇਟਲੀ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 200 ਮਰੀਜ਼ਾਂ ਨੂੰ ਬਚਾ ਕੇ ਦੂਜੇ ਹਸਪਤਾਲਾਂ 'ਚ ਭੇਜ ਦਿੱਤਾ ਗਿਆ ਹੈ। ਗਰਭਵਤੀ ਔਰਤ ਤੋਂ ਇਲਾਵਾ ਕਈ ਬੱਚੇ ਵੀ ਸ਼ਾਮਲ ਸਨ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਮਰਨ ਵਾਲਿਆਂ ਵਿਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਔਰਤਾਂ ਦੀ ਉਮਰ 76 ਤੋਂ 86 ਦੇ ਵਿਚਕਾਰ ਸੀ। ਹਸਪਤਾਲ 'ਚ ਅੱਗ ਕਿਉਂ ਅਤੇ ਕਿਵੇਂ ਲੱਗੀ ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਟਲੀ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 4 ਮੌਤਾਂ, 200 ਮਰੀਜ਼ਾਂ ਨੂੰ ਬਚਾਇਆ ਗਿਆ
(Photo Credit: tv9hindi.com)
Follow Us
tv9-punjabi
| Published: 10 Dec 2023 07:25 AM

ਵਰਲਡ ਨਿਊਜ। ਇਟਲੀ ਦੀ ਰਾਜਧਾਨੀ ਰੋਮ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਤਿਵੋਲੀ ਇਲਾਕੇ ਦੇ ਇੱਕ ਹਸਪਤਾਲ (Hospital) ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅੱਗ ਲੱਗਣ ਕਾਰਨ 200 ਦੇ ਕਰੀਬ ਮਰੀਜ਼ਾਂ ਨੂੰ ਹੋਰ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ। ਇੱਕ ਗਰਭਵਤੀ ਔਰਤ ਤੋਂ ਇਲਾਵਾ ਕਈ ਬੱਚੇ ਵੀ ਸ਼ਾਮਲ ਸਨ।

ਨਿਊਜ਼ ਏਜੰਸੀ (News agency) ਰਾਇਟਰਜ਼ ਮੁਤਾਬਕ ਮਰਨ ਵਾਲਿਆਂ ਵਿਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਔਰਤਾਂ ਦੀ ਉਮਰ 76 ਤੋਂ 86 ਦੇ ਵਿਚਕਾਰ ਸੀ। ਹਸਪਤਾਲ ‘ਚ ਅੱਗ ਕਿਉਂ ਅਤੇ ਕਿਵੇਂ ਲੱਗੀ ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ

ਟਿਵੋਲੀ ਦੇ ਮੇਅਰ (Mayor) ਦਫਤਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਈਵੈਂਜਲਿਸਟ ਹਸਪਤਾਲ ਵਿਚ ਅੱਗ ਕਿਉਂ ਅਤੇ ਕਿਵੇਂ ਲੱਗੀ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਮਰੀਜ਼ਾਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਦੂਜੇ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ। ਸੀਐਨਐਨ ਦੀ ਰਿਪੋਰਟ ਮੁਤਾਬਕ ਸ਼ਿਫਟ ਕੀਤੇ ਗਏ ਲੋਕਾਂ ਵਿੱਚ ਸੱਤ ਬੱਚੇ ਅਤੇ ਕਈ ਨਿਆਣੇ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਅੱਗ ‘ਤੇ ਕਾਬੂ ਪਾਉਣ ‘ਚ ਕੁਝ ਦੇਰੀ ਹੋਈ। ਮੇਅਰ ਦਫ਼ਤਰ ਨੇ ਮੰਨਿਆ ਕਿ ਥੋੜ੍ਹੀ ਦੇਰੀ ਹੋਈ ਹੈ। ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...