AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Donald Trump: ਗ੍ਰਿਫ਼ਤਾਰ, ਜੁਰਮਾਨਾ ਤੇ ਫਿਰ ਰਿਹਾਈ,,, ਹਸ਼ ਮਨੀ ਮਾਮਲੇ ‘ਚ ਟਰੰਪ ਨਾਲ ਕੀ ਹੋਇਆ?

Donald Trump Arrest: ਡੋਨਾਲਡ ਟਰੰਪ ਨੂੰ ਸਟੋਰਮੀ ਡੇਨੀਅਲਸ ਨਾਲ ਜੁੜੇ ਹਸ਼ ਮਨੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ ਨੇ ਟਰੰਪ 'ਤੇ ਜੁਰਮਾਨਾ ਲਗਾ ਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ। ਹੁਣ ਡੋਨਾਲਡ ਟਰੰਪ 'ਤੇ ਟ੍ਰਾਏਲ ਚੱਲੇਗਾ।

tv9-punjabi
| Updated On: 05 Apr 2023 11:52 AM IST
Share
Trump Hush Money Case: ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਾਬਕਾ ਰਾਸ਼ਟਰਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੋਨਾਲਡ ਟਰੰਪ (Donald Trump) ਨੇ ਪੋਰਨ ਸਟਾਰ ਸਟੋਰਮੀ ਡੇਨੀਅਲਸ ਨਾਲ ਜੁੜੇ ਹਸ਼ ਮਨੀ ਮਾਮਲੇ ਵਿੱਚ ਮੈਨਹਟਨ ਦੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ। ਬਾਅਦ ਵਿੱਚ ਡੋਨਾਲਡ ਟਰੰਪ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਰੀਬ ਇੱਕ ਘੰਟੇ ਤੱਕ ਸੁਣਵਾਈ ਚੱਲੀ ਅਤੇ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਉਸ ‘ਤੇ ਇੱਕ ਲੱਖ 22 ਹਜ਼ਾਰ ਡਾਲਰ ਦਾ ਜੁਰਮਾਨਾ ਲਗਾਇਆ। ਸਟੋਰਮੀ ਡੇਨੀਅਲਜ਼ ਨੂੰ ਜੁਰਮਾਨੇ ਦੀ ਰਕਮ ਮਿਲੇਗੀ। ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਡੋਨਾਲਡ ਟਰੰਪ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਅਤੇ ਕਿਹਾ ਕਿ ਅਮਰੀਕਾ ਨਰਕ ਵਿੱਚ ਜਾ ਰਿਹਾ ਹੈ।

ਟਰੰਪ ਨੇ ਖੁਦ ਨੂੰ ਬੇਕਸੂਰ ਦੱਸਿਆ

ਡੋਨਾਲਡ ਟਰੰਪ ਨੇ ਕਾਰੋਬਾਰੀ ਰਿਕਾਰਡਾਂ ‘ਚ ਘੁਟਾਲੇ ਸਮੇਤ 34 ਗੰਭੀਰ ਮਾਮਲਿਆਂ ‘ਚ ਖੁਦ ਨੂੰ ਬੇਕਸੂਰ ਦੱਸਿਆ ਹੈ। ਫਲੋਰੀਡਾ (Florida) ਵਿੱਚ ਪਾਮ ਬੀਚ ਨੇੜੇ ਆਪਣੇ ਘਰ ਵਿੱਚ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਬਚਾਉਣਾ ਹੋਵੇਗਾ। ਮੈਂ ਕਦੇ ਨਹੀਂ ਸੋਚਿਆ ਸੀ ਕਿ ਅਮਰੀਕਾ ਵਿੱਚ ਅਜਿਹਾ ਕੁਝ ਵੀ ਹੋ ਸਕਦਾ ਹੈ। ਮੈਂ ਆਪਣੇ ਦੇਸ਼ ਦੇ ਲੋਕਾਂ ਦੀ ਰੱਖਿਆ ਕੀਤੀ ਹੈ। ਕੁਝ ਲੋਕ ਇਸ ਦੇਸ਼ ਨੂੰ ਤਬਾਹ ਕਰਨਾ ਚਾਹੁੰਦੇ ਹਨ।

ਦੇਸ਼ ਨਰਕ ਵਿੱਚ ਜਾ ਰਿਹਾ- ਡੋਨਾਲਡ ਟਰੰਪ

ਟਰੰਪ ਨੇ ਕਿਹਾ ਕਿ ਡੈਮੋਕਰੇਟਸ ਨੇ ਮੇਰੀ ਮੁਹਿੰਮ ਦੀ ਜਾਸੂਸੀ ਕੀਤੀ। ਮੈਨੂੰ ਧੋਖਾਧੜੀ ਦੇ ਕੇਸ ਵਿੱਚ ਫਸਾਇਆ ਗਿਆ ਸੀ। ਐਫਬੀਆਈ (Foreign Bureau of Investigation) ਦੇ ਲੋਕ ਲਗਾਤਾਰ ਰਿਪਬਲਿਕਨਾਂ ਦਾ ਪਿੱਛਾ ਕਰ ਰਹੇ ਹਨ। ਇਨ੍ਹਾਂ ਨੇ ਚੋਣਾਂ ‘ਚ ਧਾਂਦਲੀ ਕੀਤੀ, ਲੱਖਾਂ ਵੋਟਾਂ ਗੈਰ-ਕਾਨੂੰਨੀ ਢੰਗ ਨਾਲ ਪਈਆਂ, ਇਹ ਘਟਨਾਵਾਂ ਸਰਕਾਰੀ ਕੈਮਰਿਆਂ ‘ਚ ਵੀ ਕੈਦ ਹੋ ਗਈਆਂ, ਪਰ ਕੋਈ ਕਾਰਵਾਈ ਨਹੀਂ ਹੋਈ | ਟਰੰਪ ਨੇ ਕਿਹਾ ਕਿ ਸਾਡਾ ਦੇਸ਼ ਨਰਕ ਵਿੱਚ ਜਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...