AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Imran Khan ਲਈ ਸੜਕਾਂ ‘ਤੇ ਉਤਰੇ ਸਮਰਥਕ, ਲਾਹੌਰ ‘ਚ ਫੋਨ ਸਿਗਨਲ ਬੰਦ, ਕਵਰੇਜ ‘ਤੇ ਪਾਬੰਦੀ

Pakistan News ਲਾਹੌਰ ਸਮੇਤ ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਇਮਰਾਨ ਦੇ ਸਮਰਥਕ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਸੜਕਾਂ 'ਤੇ ਹਨ।

Imran Khan ਲਈ ਸੜਕਾਂ 'ਤੇ ਉਤਰੇ ਸਮਰਥਕ, ਲਾਹੌਰ 'ਚ ਫੋਨ ਸਿਗਨਲ ਬੰਦ, ਕਵਰੇਜ 'ਤੇ ਪਾਬੰਦੀ
kusum-chopra
| Published: 14 Mar 2023 22:18 PM IST
Share
ਲਾਹੌਰ: ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਾਕਿਸਤਾਨ ਵਿੱਚ ਘਮਸਾਣ ਮਚਿਆ ਹੋਇਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸਮਰਥਕਾਂ ਦੀ ਲਾਹੌਰ ਵਿੱਚ ਇਮਰਾਨ ਦੀ ਰਿਹਾਇਸ਼ ਦੇ ਬਾਹਰ ਪੁਲਿਸ ਨਾਲ ਝੜਪ ਜਾਰੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਪ੍ਰਦਰਸ਼ਨ ਵੀ ਹੋ ਰਹੇ ਹਨ। ਇਮਰਾਨ ਖਾਨ ਨੇ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਬਾਹਰ ਆਉਣ ਲਈ ਕਿਹਾ। ਇਸ ਤੋਂ ਬਾਅਦ ਇਸਲਾਮਾਬਾਦ, ਪੇਸ਼ਾਵਰ, ਕਰਾਚੀ, ਫੈਸਲਾਬਾਦ ਅਤੇ ਕਵੇਟਾ ਸਮੇਤ ਕਈ ਸ਼ਹਿਰਾਂ ਵਿੱਚ ਵੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਇਸ ਦੇ ਨਾਲ ਹੀ ਲਾਹੌਰ ਵਿੱਚ ਪੁਲਿਸ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਪੀਟੀਆਈ ਵਰਕਰਾਂ ਨੇ ਇਮਰਾਨ ਦੀ ਰਿਹਾਇਸ਼ ਦੇ ਨਾਲ-ਨਾਲ ਕੈਨਾਲ ਰੋਡ ਵੱਲ ਜਾਣ ਵਾਲੀ ਸੜਕ ਨੂੰ ਵੀ ਘੇਰ ਲਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...