ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨੁਕਸਾਨ ਦੀ ਗੱਲ ਸਵੀਕਾਰ ਕਰਨਾ ਲਗਾ ਪਾਕਿਸਤਾਨ, ਆਪ੍ਰੇਸ਼ਨ ਸਿੰਦੂਰ ‘ਚ ਮਾਰੇ ਗਏ ਸੈਨਿਕਾਂ ਦੇ ਅੰਕੜੇ ਆਏ ਸਾਹਮਣੇ

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਟਕਰਾਅ ਵਿੱਚ ਪਾਕਿਸਤਾਨ ਨੂੰ ਭਾਰੀ ਨੁਕਸਾਨ ਹੋਇਆ ਹੈ। ਜਿਸ ਨੂੰ ਪਾਕਿਸਤਾਨ ਲੁਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਆਖ਼ਰਕਾਰ, ਪਾਕਿਸਤਾਨ ਨੇ ਹੁਣ ਇਸ ਲੜਾਈ ਵਿੱਚ ਮਾਰੇ ਗਏ ਆਪਣੇ ਸੈਨਿਕਾਂ ਦੇ ਅੰਕੜੇ ਜਾਰੀ ਕਰ ਦਿੱਤੇ ਹਨ।

ਨੁਕਸਾਨ ਦੀ ਗੱਲ ਸਵੀਕਾਰ ਕਰਨਾ ਲਗਾ ਪਾਕਿਸਤਾਨ, ਆਪ੍ਰੇਸ਼ਨ ਸਿੰਦੂਰ ‘ਚ ਮਾਰੇ ਗਏ ਸੈਨਿਕਾਂ ਦੇ ਅੰਕੜੇ ਆਏ ਸਾਹਮਣੇ
Follow Us
tv9-punjabi
| Updated On: 13 May 2025 17:38 PM

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗ ਵਿੱਚ ਪਾਕਿਸਤਾਨ ਨੂੰ ਵੱਡਾ ਨੁਕਸਾਨ ਹੋਇਆ ਹੈ। ਜਿਸ ਨੂੰ ਪਾਕਿਸਤਾਨੀ ਸਰਕਾਰ ਲਗਾਤਾਰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸ ਨੂੰ ਛੁਪਾਇਆ ਨਹੀਂ ਜਾ ਸਕਦਾ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪਾਕਿਸਤਾਨ ਨੇ ਭਾਰਤ ‘ਤੇ ਹਮਲਾ ਕੀਤਾ, ਜਿਸ ਦਾ ਭਾਰਤ ਨੇ ਇੰਨੇ ਖ਼ਤਰਨਾਕ ਢੰਗ ਨਾਲ ਜਵਾਬ ਦਿੱਤਾ ਕਿ 4 ਦਿਨਾਂ ਦੀ ਲੜਾਈ ਦੌਰਾਨ, ਪਾਕਿਸਤਾਨ ਦੇ ਵੱਡੇ ਸ਼ਹਿਰਾਂ ਵਿੱਚ ਭਾਰਤੀ ਗੋਲਾ-ਬਾਰੂਦ ਦੀ ਆਵਾਜ਼ ਸੁਣਾਈ ਦਿੱਤੀ, ਕਈ ਏਅਰ ਸਪੇਸ, ਹਵਾਈ ਅੱਡੇ ਤੇ ਸਟੇਡੀਅਮ ਤਬਾਹ ਹੋ ਗਏ।

ਇੰਨੀ ਵੱਡੀ ਹਾਰ ਝੱਲਣ ਤੋਂ ਬਾਅਦ ਵੀ, ਪਾਕਿਸਤਾਨ ਅਜੇ ਵੀ ਆਪਣੇ ਆਪ ਨੂੰ ਜੇਤੂ ਦਿਖਾ ਰਿਹਾ ਸੀ ਅਤੇ ਆਪਣੇ ਮਾਰੇ ਗਏ ਸੈਨਿਕਾਂ ਦੀ ਗਿਣਤੀ ਦੱਸਣ ਤੋਂ ਬਚ ਰਿਹਾ ਸੀ। ਹਾਲਾਂਕਿ, ਹੁਣ ਇਹ ਅੰਕੜਾ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਭਾਰਤ ਨਾਲ ਤਣਾਅ ਵਿੱਚ 11 ਪਾਕਿਸਤਾਨੀ ਸੈਨਿਕ ਮਾਰੇ ਗਏ ਸਨ ਅਤੇ 78 ਜ਼ਖਮੀ ਹੋਏ ਸਨ।

ਏਅਰ ਸਪੇਸ ਅਤੇ ਸੈਨਾ ਦੋਵਾਂ ਦੇ ਜਵਾਨਾਂ ਦੀ ਹੋਈ ਮੌਤ

ਪਾਕਿਸਤਾਨੀ ਫੌਜ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਪਾਕਿ ਫੌਜ ਦੇ 6 ਅਤੇ ਹਵਾਈ ਫੌਜ ਦੇ 5 ਸੈਨਿਕ ਸ਼ਾਮਲ ਹਨ। ਫੌਜ ਵਿੱਚ ਨਾਇਕ ਅਬਦੁਰ ਰਹਿਮਾਨ, ਲਾਂਸ ਨਾਇਕ ਦਿਲਾਵਰ ਖਾਨ, ਲਾਂਸ ਨਾਇਕ ਇਕਰਾਮੁੱਲਾ, ਨਾਇਕ ਵਕਾਰ ਖਾਲਿਦ, ਸਿਪਾਹੀ ਮੁਹੰਮਦ ਆਦਿਲ ਅਕਬਰ ਅਤੇ ਸਿਪਾਹੀ ਨਿਸਾਰ ਦੀ ਮੌਤ ਹੋ ਗਈ ਹੈ।

ਮਾਰੇ ਗਏ ਪੰਜ ਹਵਾਈ ਸੈਨਾ ਦੇ ਜਵਾਨਾਂ ਵਿੱਚ ਸਕੁਐਡਰਨ ਲੀਡਰ ਉਸਮਾਨ ਯੂਸਫ਼, ਚੀਫ਼ ਟੈਕਨੀਸ਼ੀਅਨ ਔਰੰਗਜ਼ੇਬ, ਸੀਨੀਅਰ ਟੈਕਨੀਸ਼ੀਅਨ ਨਜੀਬ, ਕਾਰਪੋਰਲ ਟੈਕਨੀਸ਼ੀਅਨ ਫਾਰੂਕ ਅਤੇ ਸੀਨੀਅਰ ਟੈਕਨੀਸ਼ੀਅਨ ਮੁਬਾਸ਼ਿਰ ਸ਼ਾਮਲ ਸਨ।

ਸਿਰਫ਼ 4 ਦਿਨਾਂ ਵਿੱਚ ਯਾਦ ਅਇਆ ਅਮਰੀਕਾ

ਭਾਰਤ ਨੇ ਪਾਕਿਸਤਾਨ ਦੇ ਇਨ੍ਹਾਂ ਹਮਲਿਆਂ ਦਾ ਇਸ ਤਰ੍ਹਾਂ ਜਵਾਬ ਦਿੱਤਾ ਕਿ ਉਸ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜੰਗ ਰੋਕਣ ਦੀ ਅਪੀਲ ਕਰਨੀ ਪਈ। ਟਰੰਪ ਨੇ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਪਾਕਿਸਤਾਨ ਆਪਣੇ ਆਪ ਨੂੰ ਜੇਤੂ ਦਿਖਾ ਰਿਹਾ ਸੀ। ਪਰ ਇਹ ਅੰਕੜੇ ਇਸ ਗੱਲ ਦਾ ਸਬੂਤ ਹਨ ਕਿ ਭਾਰਤ ਨੇ ਪਾਕਿਸਤਾਨ ਬਾਰੇ ਬਹੁਤ ਵੱਡੀ ਗਲਤੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਫੌਜ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਦੇ 8 ਸੁਰੱਖਿਆ ਬਲ ਵੀ ਸ਼ਹੀਦ ਹੋਏ ਹਨ।

ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...