AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੁਨੀਆ ‘ਚ ਆਰਥਿਕ ਮੰਦੀ ਦੇ ਵਿਚਕਾਰ ਭਾਰਤ ‘ਤੇ ਭਰੋਸਾ – ਅੰਤਰਰਾਸ਼ਟਰੀ ਮੁਦਰਾ ਫੰਡ

ਅੰਤਰਰਾਸ਼ਟਰੀ ਮੁਦਰਾ ਫੰਡ ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਾਲੀਨਾ ਜਾਰਜੀਵਾ ਨੇ ਦੁਨੀਆ ਦੇ ਆਰਥਿਕ ਹਾਲਾਤ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਆਰਥਿਕ ਮੰਦੀ ਦੇ ਨਾਲ-ਨਾਲ ਕਈ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ।

ਦੁਨੀਆ 'ਚ ਆਰਥਿਕ ਮੰਦੀ ਦੇ ਵਿਚਕਾਰ ਭਾਰਤ 'ਤੇ ਭਰੋਸਾ - ਅੰਤਰਰਾਸ਼ਟਰੀ ਮੁਦਰਾ ਫੰਡ
tv9-punjabi
| Published: 14 Jan 2023 08:05 AM IST
Share
ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਨੂੰ ਦੁਨੀਆ ਭਰ ‘ਚ ਵਧਦੇ ਆਰਥਿਕ ਸੰਕਟ ਦੇ ਵਿਚਕਾਰ ਭਾਰਤ ਤੋਂ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ। ਅੰਤਰਰਾਸ਼ਟਰੀ ਮੁਦਰਾ ਫੰਡ ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਾਲਿਨਾ ਜਿਯੋਰਜੀਏਵਾ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਦੁਨੀਆ ‘ਚ ਆਰਥਿਕ ਮੰਦੀ ਦੇ ਵਿਚਕਾਰ ਉਨ੍ਹਾਂ ਨੂੰ ਭਾਰਤ ‘ਤੇ ਪੂਰਾ ਭਰੋਸਾ ਹੈ। ਅੰਤਰਰਾਸ਼ਟਰੀ ਮੁਦਰਾ ਫੰਡ ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਾਲੀਨਾ ਜਾਰਜੀਵਾ ਨੇ ਦੁਨੀਆ ਦੇ ਆਰਥਿਕ ਹਾਲਾਤ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਆਰਥਿਕ ਮੰਦੀ ਦੇ ਨਾਲ-ਨਾਲ ਕਈ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ, ਸਾਨੂੰ ਵਿਸ਼ਵ ਦੀਆਂ ਵੀਹ ਵੱਡੀਆਂ ਅਰਥਵਿਵਸਥਾਵਾਂ ਦੇ ਸਮੂਹ ਜੀ-20 ਦੇ ਮੁਖੀ ਵਜੋਂ ਭਾਰਤ ਉੱਤੇ ਬਹੁਤ ਭਰੋਸਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਔਸਤ ਨਾਲੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੈ। ਵਿਸ਼ਵ ਲਈ ਇੱਕ ਏਕੀਕ੍ਰਿਤ ਗਲੋਬਲ ਅਰਥਵਿਵਸਥਾ ਦੀ ਰਾਖੀ ਲਈ ਇਹ ਇੱਕ ਨਾਜ਼ੁਕ ਸਮਾਂ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਪੂਰੀ ਦੁਨੀਆ ਨੂੰ ਨਾਲ ਰੱਖਦੇ ਹੋਏ ਵੱਡੇ ਪੱਧਰ ‘ਤੇ ਵਿਸ਼ਵ ਸੇਵਾ ਕਰੇਗਾ।

ਭਾਰਤ ਦੇ ਡਿਜੀਟਾਈਜੇਸ਼ਨ ਦੀ ਕੀਤੀ ਸ਼ਲਾਘਾ

ਭਾਰਤ ਦੇ ਡਿਜੀਟਾਈਜੇਸ਼ਨ ਦੀ ਸ਼ਲਾਘਾ ਕਰਦੇ ਹੋਏ, ਕ੍ਰਿਸਟਾਲੀਨਾ ਨੇ ਕਿਹਾ, ਪੂਰੀ ਦੁਨੀਆ ਦੇਖ ਰਹੀ ਹੈ ਕਿ ਭਾਰਤ ਨੇ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਦੇਸ਼ ਵਿੱਚ ਡਿਜੀਟਲਾਈਜ਼ੇਸ਼ਨ ਨੂੰ ਬਹੁਤ ਵਧੀਆ ਢੰਗ ਨਾਲ ਲਾਗੂ ਕੀਤਾ ਹੈ। ਜਨਤਕ ਖੇਤਰ ਵਿੱਚ ਡਿਜੀਟਾਈਜੇਸ਼ਨ ਨੂੰ ਉਤਸ਼ਾਹਿਤ ਕਰਨਾ ਵੀ ਜੀ-20 ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਡਿਜੀਟਾਈਜੇਸ਼ਨ ਨਾਲ ਸਾਰਿਆਂ ਨੂੰ ਜੋੜ ਕੇ ਵਿਕਾਸ ਅਤੇ ਰੁਜਗਾਰ ਦੇ ਸਰੋਤਾਂ ਨੂੰ ਮਜਬੂਤ ​​ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਯਕੀਨੀ ਤੌਰ ‘ਤੇ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ। ਭਾਰਤ ਦੇ ਦੋ ਗੁਆਂਢੀ ਦੇਸ਼ ਸ੍ਰੀਲੰਕਾ ਅਤੇ ਪਾਕਿਸਤਾਨ ਅਸਥਿਰਤਾ ਨਾਲ ਜੂਝ ਰਹੇ ਹਨ। ਚੀਨ ਵੀ ਨਾਟਕੀ ਢੰਗ ਨਾਲ ਹੌਲੀ ਹੋ ਗਿਆ ਹੈ। ਇਨ੍ਹਾਂ ਹਾਲਾਤਾਂ ਦੇ ਪ੍ਰਭਾਵ ਪੂਰੇ ਏਸ਼ੀਆ ਵਿੱਚ ਦਿਖਾਈ ਦੇ ਰਹੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...