ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਅੱਤਵਾਦੀ ਪੰਨੂ ਦੇ ਰੈਫਰੈਂਡਮ ‘ਚ ਭਿੜੇ ਖਾਲਿਸਤਾਨੀ ਸਮਰਥਕਾਂ ਦੇ 2 ਧੜੇ, ਚੱਲੇ ਮੁੱਕੇ ਤੇ ਡੰਡੇ

Clash in Khalistani Supporters: ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਜੂਨ 2023 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਰਤ 'ਚ ਜੀ-20 ਸੰਮੇਲਨ ਤੋਂ ਪਰਤਣ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਨਿੱਝਰ ਦੀ ਹੱਤਿਆ ਦਾ ਆਰੋਪ ਲਗਾਇਆ ਸੀ। ਇਸ ਤੋਂ ਬਾਅਦ ਕੈਨੇਡਾ ਅਤੇ ਭਾਰਤ ਵਿਚਾਲੇ ਤਨਾਅ ਵਧ ਗਿਆ। ਦੂਜੇ ਪਾਸੇ ਅਮਰੀਕਾ ਨੇ ਵੀ ਇਕ ਭਾਰਤੀ ਅਫਸਰ 'ਤੇ ਪੰਨੂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਆਰੋਪ ਲਾਇਆ ਸੀ। ਜਿਸ ਤੋਂ ਬਾਅਦ ਭਾਰਤ-ਅਮਰੀਕਾ ਵਿਚਾਲੇ ਵੀ ਵਿਵਾਦ ਭੱਖਿਆ ਸੀ।

ਅਮਰੀਕਾ ‘ਚ ਅੱਤਵਾਦੀ ਪੰਨੂ ਦੇ ਰੈਫਰੈਂਡਮ ‘ਚ ਭਿੜੇ ਖਾਲਿਸਤਾਨੀ ਸਮਰਥਕਾਂ ਦੇ 2 ਧੜੇ, ਚੱਲੇ ਮੁੱਕੇ ਤੇ ਡੰਡੇ
ਅਮਰੀਕਾ ‘ਚ ਅੱਤਵਾਦੀ ਪੰਨੂ ਦੇ ਰੈਫਰੈਂਡਮ ਚ ਭਿੜੇ ਖਾਲਿਸਤਾਨੀ ਸਮਰਥਕਾਂ ਦੇ 2 ਧੜੇ, ਚੱਲੇ ਮੁੱਕੇ ਤੇ ਡੰਡੇ
Follow Us
kusum-chopra
| Updated On: 05 Feb 2024 19:25 PM

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਬੀਤੇ ਦਿਨੀਂ ਅਮਰੀਕਾ ਵਿੱਚ ਖਾਲਿਸਤਾਨੀ ਲਹਿਰ ਨੂੰ ਹਵਾ ਦੇਣ ਲਈ ਇੱਕ ਕਥਿਤ ਰਾਏਸ਼ੁਮਾਰੀ ਕਰਵਾਈ ਸੀ। ਇਸ ਦੌਰਾਨ ਖਾਲਿਸਤਾਨ ਸਮਰਥਕ ਆਪਸ ਵਿੱਚ ਭਿੜ ਗਏ। ਅਮਰੀਕੀ ਪੁਲਿਸ ਮੁਤਾਬਕ, ਇਹ ਕਥਿਤ ਜਨਮਤ ਸੰਗ੍ਰਹਿ ਸੈਨ ਫਰਾਂਸਿਸਕੋ ਸ਼ਹਿਰ ਵਿੱਚ ਬੁਲਾਇਆ ਗਿਆ ਸੀ। ਪੰਨੂ ਨੇ ਸਾਰੀਆਂ ਅੱਤਵਾਦੀ ਜਥੇਬੰਦੀਆਂ ਨੂੰ ਭੀੜ ਇਕੱਠੀ ਕਰਨ ਦਾ ਸੱਦਾ ਦਿੱਤਾ ਸੀ।

ਇਸ ਦੌਰਾਨ ਹਰਦੀਪ ਸਿੰਘ ਨਿੱਝਰ ਅਤੇ ਸਰਬਜੀਤ ਸਿੰਘ ਸਾਬੀ ਗਰੁੱਪ ਦੇ ਮੈਂਬਰ ਵੀ ਉਥੇ ਪਹੁੰਚੇ। ਦੋ ਗੁੱਟਾਂ ਵਿਚ ਤਕਰਾਰ ਤੋਂ ਬਾਅਦ ਝਗੜਾ ਹੋਇਆ ਅਤੇ ਫੇਰ ਹੱਥੋਪਾਈ ਹੋ ਗਈ। ਗੁੱਟਾਂ ਵਿੱਚ ਜ਼ੋਰਦਾਰ ਤਰੀਕੇ ਨਾਲ ਮੁੱਕੇ ਅਤੇ ਡੰਡੇ ਚੱਲੇ। ਵਿਵਾਦ ਨੂੰ ਵਧਦਾ ਦੇਖ ਕੇ ਅਮਰੀਕੀ ਪੁਲਿਸ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ।

ਪੰਨੂ ‘ਤੇ ਸਾਬੀ ਗਰੁੱਪ ਨੂੰ ਪ੍ਰਮੋਟ ਕਰਨ ਦਾ ਆਰੋਪ

ਮੀਡੀਆ ਰਿਪੋਰਟਾਂ ਮੁਤਾਬਕ, ਪੰਨੂ ਪਿਛਲੇ ਕੁਝ ਸਮੇਂ ਤੋਂ ਸਾਬੀ ਗਰੁੱਪ ਦਾ ਪ੍ਰਚਾਰ ਕਰ ਵਿੱਚ ਲੱਗਾ ਹੈ, ਜਿਸਨੂੰ ਲੈ ਕੇ ਨਿੱਜਰ ਜੱਥੇਬੰਦੀ ਵਿੱਚ ਕਾਫੀ ਰੋਸ ਹੈ। ਇਸਨੂੰ ਲੈ ਕੇ ਦੋਵਾਂ ਧੜਿਆਂ ਵਿਚ ਤਕਰਾਰ ਚੱਲ ਰਹੀ ਹੈ। ਇਸ ਮੌਕੇ ਤੇ ਜਦੋਂ ਜਦੋਂ ਦੋਵੇਂ ਧੜੇ ਆਹਮੋ-ਸਾਹਮਣੇ ਹੋਏ ਤਾਂ ਇਸ ਵਿਵਾਦ ਨੇ ਵਿਰਾਟ ਰੂਪ ਧਾਰਨ ਕਰ ਲਿਆ।

ਇਹ ਵੀ ਪੜ੍ਹੋ – ਸਰਕਾਰਾਂ ਨੂੰ ਡਿਪਲੋਮੈਸੀ ਕਰਨ ਦਿਓ, ਪਰ ਕੈਨੇਡਾ ਦੇ ਹਾਈ ਕਮਿਸ਼ਨਰ ਦਾ ਭਾਰਤ ਨਾਲ ਰਿਸ਼ਤਿਆਂ ਤੇ ਵੱਡਾ ਬਿਆਨ

ਨਿੱਝਰ ਦੇ ਕਰੀਬੀ ਦੋਸਤ ਦੇ ਘਰ ‘ਤੇ ਫਾਇਰਿੰਗ

ਜਿਕਰਯੋਗ ਹੈ ਕਿ ਪਿੱਛੇ ਜਿਹੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਇੱਕ ਕਰੀਬੀ ਦੇ ਘਰ ਗੋਲੀਬਾਰੀ ਹੋਈ ਸੀ। ਪੁਲਿਸ ਇਨ੍ਹਾਂ ਝਗੜਿਆਂ ਨੂੰ ਵੀ ਇੱਕ ਦੂਜੇ ਨਾਲ ਜੋੜ ਕੇ ਦੇਖ ਰਹੀ ਹੈ। ਹਾਲਾਂਕਿ ਸਥਾਨਕ ਪੁਲਿਸ ਬਿਨਾਂ ਜਾਂਚ ਤੋਂ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।

2019 ਵਿੱਚ SFJ ਤੇ ਭਾਰਤ ਨੇ ਲਾਇਆ ਸੀ ਬੈਨ

ਅੱਤਵਾਦੀ ਪੰਨੂ ਵਿਦੇਸ਼ਾਂ ‘ਚ ਬੈਠ ਕੇ ਭਾਰਤ ਖਿਲਾਫ ਸਾਜਿਸ਼ਾਂ ਰੱਚਣ ਦੀਆਂ ਘਿਣੋਣੀਆਂ ਹਰਕਤਾਂ ਕਰਦਾ ਹੈ। 2019 ਵਿੱਚ, ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ਹੇਠ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਭਾਰਤ ਸਰਕਾਰ ਨੇ ਪੰਨੂ ਦੇ ਸੰਗਠਨ SFJ ਨੂੰ ਬੈਨ ਕਰ ਦਿੱਤਾ ਸੀ। ਇਸ ਤੋਂ ਬਾਅਦ 1 ਜੁਲਾਈ 2020 ਨੂੰ ਕੇਂਦਰ ਸਰਕਾਰ ਨੇ ਪੰਨੂ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਦਿੱਤਾ। 2020 ਵਿੱਚ, ਸਰਕਾਰ ਨੇ SFJ ਨਾਲ ਸਬੰਧਤ 40 ਤੋਂ ਵੱਧ ਵੈਬ ਪੇਜਾਂ ਅਤੇ YouTube ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। 2023 ‘ਚ ਏਅਰ ਇੰਡੀਆ ਨੂੰ ਧਮਕੀ ਦੇਣ ਤੋਂ ਬਾਅਦ ਪੰਨੂ ਖਿਲਾਫ 2 ਮਾਮਲੇ ਦਰਜ ਕੀਤੇ ਗਏ ਸਨ।

ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
Stories