AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Khalistani in Canada: ਕੈਨੇਡਾ ‘ਚ ਖਾਲਿਸਤਾਨੀਆਂ ਨੂੰ ਨਹੀਂ ਮਿਲਿਆ ਸਮਰਥਨ, ਕਈ ਗ੍ਰਿਫ਼ਤਾਰ, ਭਾਰਤ ਦੀ ਚਿਤਾਵਨੀ ਦਾ ਅਸਰ

ਕੈਨੇਡਾ ਵਿੱਚ ਖਾਲਿਸਤਾਨ ਦੀ ਰੈਲੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ। ਭਾਰਤ 'ਚ ਵੱਖਰੇ ਦੇਸ਼ ਦੀ ਮੰਗ ਕਰ ਰਹੇ ਖਾਲਿਸਤਾਨ ਦੇ ਸਮਰਥਕਾਂ ਨੂੰ ਹੁਣ ਵਿਦੇਸ਼ਾਂ 'ਚ ਸਮਰਥਨ ਨਹੀਂ ਮਿਲ ਰਿਹਾ ਹੈ।

Khalistani in Canada: ਕੈਨੇਡਾ 'ਚ ਖਾਲਿਸਤਾਨੀਆਂ ਨੂੰ ਨਹੀਂ ਮਿਲਿਆ ਸਮਰਥਨ, ਕਈ ਗ੍ਰਿਫ਼ਤਾਰ, ਭਾਰਤ ਦੀ ਚਿਤਾਵਨੀ ਦਾ ਅਸਰ
ਸੰਕੇਤਕ ਤਸਵੀਰ
abhishek-thakur
| Updated On: 10 Jul 2023 07:26 AM IST
Share
ਕੈਨੇਡਾ ਨਿਊਜ਼। ਖਾਲਿਸਤਾਨ ਦੀ ਰੈਲੀ ਕੈਨੇਡਾ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਅਤੇ ਇਸ ਰੈਲੀ ਵਿੱਚ ਬਹੁਤ ਘੱਟ ਲੋਕ ਉਨ੍ਹਾਂ ਦੀ ਰੈਲੀ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਭਾਰਤ ਦੇ ਸਮਰਥਕ ਵਿੱਚ ਤਿਰੰਗਾ ਲਹਿਰਾ ਕੇ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ। ਉਥੇ ਹੀ ਉਨ੍ਹਾਂ ਨੇ ‘ਖਾਲਿਸਤਾਨੀ ਸਿੱਖ ਨਹੀਂ ਹੁੰਦੇ’ ਦੇ ਹੱਥਾਂ ‘ਚ ਤਖ਼ਤੇ ਫੜ ਕੇ ਨਾਅਰੇ ਵੀ ਲਗਾਏ। ਦੱਸ ਦਈਏ ਕਿ ਖਾਲਿਸਤਾਨੀਆਂ (Khalistani) ਦੀ ਇਹ ਰੈਲੀ ਭਾਰਤੀਆਂ ਦੇ ਪ੍ਰਦਰਸ਼ਨਾਂ ਅਤੇ ਨਾਅਰੇਬਾਜ਼ੀ ਦੇ ਸਾਹਮਣੇ ਫਿੱਕੀ ਪੈ ਗਈ ।

‘ਕਿਲ ਇੰਡੀਆ ਰੈਲੀ’ ਫੇਲ ਸਾਬਤ ਹੋਈ

ਖਾਲਿਸਤਾਨੀ ਸਮਰਥਕਾਂ ਵੱਲੋਂ 8 ਜੁਲਾਈ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਤੋਂ ਬਾਅਦ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ‘ਚ ‘ਕਿਲ ਇੰਡੀਆ’ ਰੈਲੀ ਕਰਨ ਦਾ ਆਯੋਜਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਖਾਲਿਸਤਾਨੀ ਸਮਰਥਕਾਂ ਨੇ ਭਾਰਤ ਮਾਤਾ ਦੇ ਮੰਦਰ ਦੇ ਬਾਹਰ ਆਪਣਾ ਪੋਸਟਰ ਲਗਾ ਕੇ ਕੈਨੇਡਾ ‘ਚ ਵਿਰੋਧ ਸ਼ੁਰੂ ਕੀਤਾ ਸੀ। ਇਸ ਪੋਸਟਰ ਵਿੱਚ ਭਾਰਤੀ ਡਿਪਲੋਮੈਟਾਂ ਦੀ ਤਸਵੀਰ ਵੀ ਲਗਾਈ ਗਈ ਸੀ। ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਇਸ ਪੂਰੀ ਮੁਹਿੰਮ ਨੂੰ ਆਈ.ਐਸ.ਆਈ ਦੇ ਸਹਿਯੋਗ ਨਾਲ ਅੱਗੇ ਵਧਾ ਰਿਹਾ ਹੈ। ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ਦੇ ਸਰੀ ਵਿੱਚ 18 ਜੂਨ ਨੂੰ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦਾ ਪੋਸਟਰ ਫੜ ਪ੍ਰਦਰਸ਼ਨ ਕੀਤਾ।

‘ਖਾਲਿਸਤਾਨੀ ਸਿੱਖ ਨਹੀਂ ਹੁੰਦੇ’ ਦਾ ਨਾਅਰਾ ਲਗਾ ਪਹੁੰਚੇ ਭਾਰਤੀ ਸਮਰਥਕ

ਕੈਨੇਡਾ ‘ਚ ਖਾਲਿਸਤਾਨ ਸਮਰਥਕਾਂ ਨੇ 8 ਜੁਲਾਈ ਨੂੰ ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਰੈਲੀ ਕਰਨ ਦਾ ਐਲਾਨ ਕੀਤਾ ਸੀ ਪਰ ਖਾਲਿਸਤਾਨੀਆਂ ਨੂੰ ਸਮਰਥਨ ਨਹੀਂ ਮਿਲਿਆ। ਭਾਰਤ ਦੇ ਹੋਰ ਸਮਰਥਕ ਤਿਰੰਗੇ ਲੈ ਕੇ ਪੁੱਜੇ ਅਤੇ ਭਾਰਤ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਖਾਲਿਸਤਾਨੀਆਂ ਦੀ ਹਮਾਇਤ ਕਰਨ ਤੋਂ ਪਿੱਛੇ ਹਟੇ ਅਮਰੀਕਾ ਤੇ ਕੈਨੇਡਾ

ਭਾਰਤ ‘ਚ ਵੱਖਰੇ ਦੇਸ਼ ਦੀ ਮੰਗ ਕਰ ਰਹੇ ਖਾਲਿਸਤਾਨ ਦੇ ਸਮਰਥਕਾਂ ਨੂੰ ਹੁਣ ਵਿਦੇਸ਼ਾਂ ‘ਚ ਸਮਰਥਨ ਨਹੀਂ ਮਿਲ ਰਿਹਾ ਹੈ। ਭਾਰਤ ਸਰਕਾਰ ਵੱਲੋਂ ਬਣਾਇਆ ਦਬਾਅ ਦਾ ਅਸਰ ਵੀ ਦੇਖਣ ਨੂੰ ਮਿਲਿਆ। ਦਰਅਸਲ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸਾਂ ਅਤੇ ਡਿਪਲੋਮੈਟਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਸਨ। ਕੈਨੇਡਾ, ਅਮਰੀਕਾ, ਬਰਤਾਨੀਆ ਅਤੇ ਆਸਟ੍ਰੇਲੀਆ ਵਰਗੇ ਦੇਸ਼ ਵੀ ਪਿੱਛੇ ਹਟਣ ਲੱਗ ਪਏ ਹਨ। ਸਾਰੇ ਦੇਸ਼ਾਂ ਦੇ ਵਿਦੇਸ਼ ਮੰਤਰਾਲਿਆਂ ਨੇ ਸਪੱਸ਼ਟ ਕਿਹਾ ਹੈ ਕਿ ਉਹ ਅੱਤਵਾਦੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦੇਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...