AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਨੇਡਾ ‘ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਸਿੰਘ ਧਾਲੀਵਾਲ ਦਾ ਕਤਲ, ਘਰ ‘ਚ ਵੜ ਕੇ ਮਾਰੀ ਗੋਲੀ

ਪੁਲਿਸ ਅਨੁਸਾਰ ਨਵਪ੍ਰੀਤ ਪਹਿਲੇ ਤੋਂ ਹੀ ਕਾਨੂੰਨੀ ਏਜੰਸੀਆਂ ਦੀ ਰਡਾਰ 'ਤੇ ਸੀ ਤੇ ਉਸ ਦਾ ਨਾਮ ਬੀਸੀ ਗੈਂਗਵਾਰ ਕਨਫਲਿਕਟ ਨਾਲ ਜੁੜਿਆ ਰਿਹਾ। ਟੀਮ ਨੇ ਇਸ ਨੂੰ ਟਾਰਗੇਟ ਕਿਲਿੰਗ ਦੱਸਿਆ। ਇਸ ਵਿਚਕਾਰ ਗੈਂਗਸਟਰ ਡੋਨੀ ਬਲ ਤੇ ਮੁਹੱਬਤ ਰੰਧਾਵਾ ਨੇ ਇਹ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਸਿੰਘ ਧਾਲੀਵਾਲ ਦਾ ਕਤਲ, ਘਰ 'ਚ ਵੜ ਕੇ ਮਾਰੀ ਗੋਲੀ
ਕੈਨੇਡਾ ‘ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਸਿੰਘ ਧਾਲੀਵਾਲ ਦਾ ਕਤਲ
Follow Us
rajinder-arora-ludhiana
| Published: 12 Jan 2026 20:39 PM IST

ਕੈਨੇਡਾ ਚ ਬ੍ਰਿਟਸ਼ ਕੋਲੰਬੀਆ ਦੇ ਐਬਟਸਫੋਰਡ ਸ਼ਹਿਰ ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 9 ਜਨਵਰੀ ਦੁਪਹਿਰ ਦੇ ਸਮੇਂ ਬਦਮਾਸ਼ਾਂ ਨੇ ਘਰ ਚ ਵੜ ਕੇ ਉਸ ਨੂੰ ਗੋਲੀ ਮਾਰੀ। ਕੈਨੇਡਾ ਦੀ ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਸ਼ਨੀਵਾਰ ਨੂੰ ਮ੍ਰਿਤਕ ਦੀ ਪਹਿਚਾਣ ਜਨਤਕ ਕੀਤੀ।

ਪੁਲਿਸ ਅਨੁਸਾਰ ਨਵਪ੍ਰੀਤ ਪਹਿਲੇ ਤੋਂ ਹੀ ਕਾਨੂੰਨੀ ਏਜੰਸੀਆਂ ਦੀ ਰਡਾਰ ਤੇ ਸੀ ਤੇ ਉਸ ਦਾ ਨਾਮ ਬੀਸੀ ਗੈਂਗਵਾਰ ਕਨਫਲਿਕਟ ਨਾਲ ਜੁੜਿਆ ਰਿਹਾ। ਟੀਮ ਨੇ ਇਸ ਨੂੰ ਟਾਰਗੇਟ ਕਿਲਿੰਗ ਦੱਸਿਆ। ਇਸ ਵਿਚਕਾਰ ਗੈਂਗਸਟਰ ਡੋਨੀ ਬਲ ਤੇ ਮੁਹੱਬਤ ਰੰਧਾਵਾ ਨੇ ਇਹ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ 9 ਜਨਵਰੀ ਨੂੰ ਦੁਪਹਿਰ ਕਰੀਬ 12:38 ਵਜੇ ਐਬਟਸਫੋਰਡ ਪੁਲਿਸ ਨੂੰ ਸਿਸਿਕਨ ਡਰਾਈਵ ਦੇ 3200 ਬਲਾਕ ਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ਤੇ ਪਹੁੰਚੀ ਪੁਲਿਸ ਟੀਮ ਨੂੰ ਇੱਕ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਚ ਦੇਖਿਆ। ਬੀਸੀ ਐਮਰਜੈਂਸੀ ਹੈਲਥ ਸਰਵਿਸਿਜ ਦੀ ਟੀਮ ਨੇ ਤੁਰੰਤ ਇਲਾਜ਼ ਦੀ ਕੋਸ਼ਿਸ਼ ਕੀਤੀ, ਪਰ ਨਵਪ੍ਰੀਤ ਨੇ ਮੌਕੇ ਤੇ ਹੀ ਦਮ ਤੋੜ੍ਹ ਦਿੱਤਾ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਇੰਟੀਗ੍ਰੇਟਡ ਹੋਮੀਸਾਈ ਇਨਵੈਸੀਟੀਗੇਸ਼ਨ ਟੀਮ ਨੂੰ ਸੌਂਪ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਚ ਇਹ ਸਾਫ਼ ਹੋਇਆ ਹੈ ਕਿ ਇਹ ਕੋਈ ਆਮ ਵਾਰਦਾਤ ਨਹੀਂ, ਬਲਕਿ ਪਲੈਨਡ ਤੇ ਟਾਰਗੇਟ ਕਿਲਿੰਗ ਸੀ। ਜਾਂਚ ਏਜੰਸੀਆਂ ਦੇ ਮੁਤਾਬਕ ਇਹ ਕਤਲ ਬ੍ਰਿਟਸ਼ ਕੋਲੰਬੀਆ ਚ ਚੱਲ ਰਹੇ ਗੈਂਗਵਾਰ ਨਾਲ ਜੁੜੀ ਹੋਈ ਹੈ। ਉੱਥੇ ਹੀ, ਸੋਸ਼ਲ ਮੀਡੀਆ ਤੇ ਗੈਂਗਸਟਰ ਡੋਨੀ ਬਲ ਤੇ ਮੁਹੱਬਤ ਰੰਧਾਵਾ ਨੇ ਨਵਪ੍ਰੀਤ ਸਿੰਘ ਧਾਲੀਵਾਲ ਦੇ ਕਤਲ ਦੀ ਜ਼ਿੰਮੇਵਾਰ ਲਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਨਵਪ੍ਰੀਤ ਉਨ੍ਹਾਂ ਨੂੰ ਮਾਰਨ ਦੀ ਉਡੀਕ ਚ ਸੀ, ਜੇਕਰ ਉਹ ਉਸ ਨੂੰ ਨਾ ਮਾਰਦੇ ਤਾਂ ਉਹ ਉਨ੍ਹਾਂ ਦਾ ਨੁਕਸਾਨ ਕਰ ਸਕਦਾ ਸੀ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,