ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Birmingham Attack: ਮਸਜਿਦ ਤੋਂ ਘਰ ਆ ਰਹੇ ਬਜ਼ੁਰਗ ਨੂੰ ਠੱਗ ਨੇ ਲਗਾਈ ਅੱਗ, ਘਟਨਾ CCTV ‘ਚ ਕੈਦ

Birmingham Mosque attack: Birmingham Mosque attack: ਬਰਮਿੰਘਮ ਵਿੱਚ ਮੁਹੰਮਦ ਰਿਆਜ਼ ਦੇਰ ਰਾਤ ਘਰ ਵਾਪਸ ਪਰਤ ਰਹੇ ਹਨ। ਇੱਕ ਠੱਗ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਕੁੱਝ ਸਵਾਲਾਂ ਦੇ ਬਾਅਦ ਉਸ ਸ਼ੱਕੀ ਠੱਗ ਨੇ ਮੁਹੰਮਦ ਰਿਆਜ਼ ਨੂੰ ਅੱਗ ਲਗਾ ਦਿੱਤੀ।

Birmingham Attack: ਮਸਜਿਦ ਤੋਂ ਘਰ ਆ ਰਹੇ ਬਜ਼ੁਰਗ ਨੂੰ ਠੱਗ ਨੇ ਲਗਾਈ ਅੱਗ, ਘਟਨਾ CCTV ‘ਚ ਕੈਦ
Birmingham attack: ਮਸਜਿਦ ਤੋਂ ਘਰ ਆ ਰਹੇ ਬਜ਼ੁਰਗ ਨੂੰ ਠੱਗ ਨੇ ਲਗਾਈ ਅੱਗ, ਘਟਨਾ CCTV ‘ਚ ਕੈਦ
Follow Us
tv9-punjabi
| Published: 23 Mar 2023 14:06 PM

ਬਰਮਿੰਘਮ ਨਿਊਜ਼: 70 ਸਾਲ ਦੇ ਮੁਹੰਮਦ ਰਿਆਜ਼ ਬਰਮਿੰਘਮ ਵਿੱਚ ਐਜਬਸਟਨ ਦੀ ਸ਼ੈਨਸਟਨ ਰੋਡ ‘ਤੇ ਰਾਤ ਨੂੰ ਪੈਦਲ ਤੁਰ ਕੇ ਘਰ ਵਾਪਿਸ ਆ ਰਹੇ ਸੀ ਕਿ ਰਸਤੇ ਵਿੱਚ ਇੱਕ ਬਦਮਾਸ਼ ਠੱਗ ਨੇ ਉਹਨਾਂ ਦਾ ਰਸਤਾ ਰੋਕ ਲਿਆ। ਉਸ ਦੇ ਕੁੱਝ ਮਿੰਟਾਂ ਬਾਅਦ ਹੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ
ਮੁਹੰਮਦ ਰਿਆਜ਼ ਅੱਗ ਦੀ ਲਪਟਾਂ (Flames of fire) ‘ਚ ਘਿਰੇ ਨਜ਼ਰ ਆਏ। ਆਪਣੇ ਘਰ ਤੋਂ ਕੁਝ ਦੂਰੀ ‘ਤੇ ਮੌਜੂਦ ਉਨ੍ਹਾਂ ਨੇ ਆਪਣੇ ਆਪ ਨੂੰ ਬਚਾਉਣ ਦੀ ਗੁਹਾਰ ਵੀ ਲਾਈ ਸੀ। ਸ਼ੋਰ ਸੁਣ ਕੇ ਉਹਨਾਂ ਦੇ ਪੁੱਤ ਨੇ ਕਿਹਾ, ਮੇਰੇ ਅੱਬੂ ਨੂੰ ਅੱਗ ਲਾ ਦਿੱਤੀ ਗਈ ਹੈ।

30 ਸਾਲਾ ਵਿਅਕਤੀ ਤੋਂ ਪੁੱਛਗਿੱਛ ਜਾਰੀ

ਖੁਫ਼ਿਆ ਅਧਿਕਾਰੀ ਹੁਣ ਸੂਡਾਨ ਦੇ ਰਹਿਣ ਵਾਲੇ 30 ਸਾਲ ਦੇ ਇੱਕ ਵਿਅਕਤੀ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ (Investigation) ਕਰ ਰਹੇ ਹਨ। ਮੇਟ੍ਰੋਪਾਲਿਟਨ ਪੁਲਿਸ ਹੁਣ ਇਸ ਹਮਲੇ ਨੂੰ ਪਿਛਲੇ ਮਹੀਨੇ ਵੈਸਟ ਲੰਡਨ ਦੇ ਈਲਿੰਗ ਇਲਾਕੇ ਵਿੱਚ ਇਸੇ ਤਰ੍ਹਾਂ ਇੱਕ ਵਿਅਕਤੀ ਨੂੰ ਜ਼ਿੰਦਾ ਅੱਗ ਲਗਾ ਦੇਣ ਦੀ ਵਾਰਦਾਤ ਨਾਲ ਜੋੜ ਕੇ ਵੇਖ ਰਹੀ ਹੈ। ਹਮਲਾਵਰ ਨੂੰ ਮੰਗਲਵਾਰ ਦੁਪਹਿਰ ਬਾਅਦ ਡੂਡਲੇ ਰੋਡ ‘ਤੇ ਬਣੀ ਮਸਜਿਦ ਵਿੱਚ ਦੇਖਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁਹੰਮਦ ਰਿਆਜ਼ ਦੀ ਹਾਲਤ ਵਿੱਚ ਸੁਧਾਰ

ਦੋ ਬੱਚਿਆਂ ਦੇ ਪਿਤਾ ਮੁਹੰਮਦ ਰਿਜ਼ਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ, ਪਰ ਉਹ ਅੱਗ ਵਿੱਚ ਬੁਰੀ ਤਰ੍ਹਾਂ ਝੁਲਸ ਗਏ ਹਨ। ਪਰਿਵਾਰ ਦੇ ਹੀ ਇੱਕ ਮਿੱਤਰ ਅਤੇ ਵਕੀਲ ਸ਼ਬਰੋਂ ਹੁਸੈਨ ਨੇ ਦੱਸਿਆ ਕਿ ਜਦੋਂ ਮੁਹੰਮਦ ਰਿਆਜ਼ ਦੇ ਪੁੱਤਰ ਨੇ ਆਪਣੇ ਪਿਤਾ ਨੂੰ ਬਚਾਉਣ ਲਈ ਚੀਖੋ ਪੁਕਾਰ ਮਚਾਈ (Shout out) ਸੀ, ਤਾਂ ਉਹ ਮੌਕਾ-ਏ-ਵਾਰਦਾਤ ਵੱਲ ਭੱਜੇ ਸਨ। ਵਕੀਲ ਨੇ ਅੱਗੇ ਦੱਸਿਆ, ਮੁਹੰਮਦ ਰਿਆਜ਼ ਦੇ ਪੁੱਤ ਦਾ ਮੈਨੂੰ ਫੋਨ ਆਇਆ ਕਿ ਕਿਸੇ ਨ ਉਸ ਦੇ ਅੱਬੂ ਨੂੰ ਅੱਗ ਲਗਾ ਦਿੱਤੀ ਹੈ, ਤਾਂ ਉਸ ਤੋਂ ਬਾਅਦ ਮੈਂ ਹੀ ਸਭ ਤੋਂ ਪਹਿਲਾਂ ਮੌਕਾ-ਏ-ਵਾਰਦਾਤ ‘ਤੇ ਪੁੱਜਿਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਬੇਹੱਦ ਡਰ ਗਿਆ ਹੈ ਅਤੇ ਵਾਰਦਾਤ ਨੂੰ ਲੈ ਕੇ ਹਤਾਸ਼ ਹੈ। ਉਨ੍ਹਾਂ ਨੂੰ ਹਾਲੇ ਤੱਕ ਵੀ ਇਸ ਗੱਲ ‘ਤੇ ਯਕੀਨ ਨਹੀਂ ਹੋ ਪਾ ਰਿਹਾ।

‘ਕੀ ਤੁਸੀਂ ਅਰਬੀ ਭਾਸ਼ਾ ਜਾਣਦੇ ਹੋ’

ਮਿਲੀ ਜਾਣਕਾਰੀ ਮੁਤਬਾਕ ਹਮਲਾਵਰ ਨੇ ਮੁਹੰਮਦ ਰਿਆਜ਼ ਨੂੰ ਪੁੱਛਿਆ ਸੀ ਕਿ ਕੀ ਤੁਸੀਂ ਅਰਬੀ ਭਾਸ਼ਾ ਜਾਣਦੇ ਹੋ, ਉਹਨਾਂ ਨੇ ਕਿਹਾ, ਮੈਨੂੰ ਸਿਰਫ ਪੰਜਾਬੀ ਬੋਲਣੀ ਆਉਂਦੀ ਹੈ। ਇਸ ਦੇ ਚੰਦ ਸੈਕਿੰਡਾਂ ਬਾਅਦ ਹੀ ਉਸ ਸ਼ਖਸ ਨੇ ਰਿਆਜ਼ ਨੂੰ ਅੱਗ ਲਗਾ ਦਿੱਤੀ।

ਅੱਗ ਵਿੱਚ ਰਿਆਜ਼ ਬੁਰੀ ਤਰ੍ਹਾਂ ਝੁਲਸ ਗਏ

ਰਿਆਜ਼ ਦੇ ਭਤੀਜੇ ਹਮਜ਼ਾ ਰਿਆਜ਼ ਨੇ ਦੱਸਿਆ ਕਿ ਹਸਪਤਾਲ ਵਿੱਚ ਭਰਤੀ ਰਿਆਜ਼ ਬੁਰੀ ਤਰ੍ਹਾਂ ਝੁਲਸ ਗਏ ਹਨ। ਉਹਨਾਂ ਨੂੰ ਬੋਲਣ ਵਿੱਚ ਦਿੱਕਤ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਕੁਝ ਨਜ਼ਰ ਨਹੀਂ ਆ ਰਿਹਾ। ਇਸ ਵਾਰਦਾਤ ਬਾਰੇ ਵੈਸਟ ਮਿਡਲੈਂਡਸ ਪੁਲਿਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਹਾਲੇ ਹਮਲਾਵਰ ਦੇ ਅਸਲ ਮੰਸੂਬੇ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
Stories