ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

New Bird Flu Variant: ਚੀਨ ਦੇ ਪੋਲਟਰੀ ਮਾਰਕੀਟ ਤੋਂ ਨਿਕਲਿਆ ਇੱਕ ਹੋਰ ਨਵਾਂ ਵਾਇਰਸ, WHO ਦਾ ਅਨੁਮਾਨ – ਹੋ ਸਕਦਾ ਹੈ ਖਤਰਨਾਕ

New Bird Flu Variant: ਚੀਨ ਦੇ ਪੋਲਟਰੀ ਮਾਰਕੀਟ ਤੋਂ ਬਰਡ ਫਲੂ ਦਾ ਨਵਾਂ ਰੂਪ ਸਾਹਮਣੇ ਆਇਆ ਹੈ। ਇਨ੍ਹਾਂ ਨਵੇਂ ਵਾਇਰਸਾਂ ਕਾਰਨ ਇਕ ਔਰਤ ਦੀ ਮੌਤ ਵੀ ਹੋਈ ਹੈ। WHO ਨੇ ਚੇਤਾਵਨੀ ਦਿੱਤੀ ਹੈ ਕਿ ਇਹ ਵਾਇਰਸ ਖਤਰਨਾਕ ਰੂਪ ਲੈ ਸਕਦਾ ਹੈ।

Follow Us
tv9-punjabi
| Updated On: 12 Apr 2023 14:42 PM

New Bird Flu Variant: ਚੀਨ ਵਿਚ ਕਥਿਤ ਤੌਰ ‘ਤੇ ਪੈਦਾ ਹੋਇਆ ਕੋਰੋਨਾ ਵਾਇਰਸ (Corona Virus) ਅਜੇ ਵੀ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਇਸ ਦੇ ਨਵੇਂ ਵੇਰੀਐਂਟ ਸਾਹਮਣੇ ਆ ਰਹੇ ਹਨ। ਜਦੋਂ ਕੋਵਿਡ -19 ਰੂਪ ਦਾ ਕਹਿਰ ਥੋੜਾ ਸ਼ਾਂਤ ਹੋਇਆ ਤਾਂ ਓਮੀਕਰੋਨ ਨੇ ਲੋਕਾਂ ਵਿੱਚ ਡਰ ਪੈਦਾ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਚੀਨ ਵਿੱਚ ਇੱਕ ਵਾਰ ਫਿਰ ਇੱਕ ਨਵਾਂ ਵੇਰੀਐਂਟ ਸਾਹਮਣੇ ਆਇਆ ਹੈ। ਦੱਖਣੀ ਚੀਨ ਦੇ ਝੋਂਗਸ਼ਾਨ ਸ਼ਹਿਰ ਵਿੱਚ ਵੀ ਇਸ ਨਵੇਂ ਵਾਇਰਸ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਰਡ ਫਲੂ ਦਾ ਨਵਾਂ ਵਾਇਰਸ ਹੈ ਅਤੇ ਇਸ ਦਾ ਨਾਂ H3N8 (New Bird Flu Virus H3N8) ਹੈ।

ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਦੱਸਿਆ ਕਿ H3N8 ਏਵੀਅਨ ਫਲੂ ਕਾਰਨ ਕਿਸੇ ਦੀ ਮੌਤ ਹੋਣ ਦਾ ਮਾਮਲਾ ਆਪਣੇ ਆਪ ਵਿੱਚ ਨਵਾਂ ਹੈ। ਇਸ ਤੋਂ ਪਹਿਲਾਂ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ ਸੀ। ਇਸ ਦੇ ਆਧਾਰ ‘ਤੇ WHO ਨੇ ਚੇਤਾਵਨੀ ਦਿੱਤੀ ਹੈ ਕਿ ਬਰਡ ਫਲੂ ਦਾ ਇਹ ਨਵਾਂ ਵਾਇਰਸ ਮਨੁੱਖਾਂ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਦੇਖੋ ਖਾਸ ਰਿਪੋਰਟ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...