ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

North Macedonia ਦੇ ਨਾਈਟ ਕਲੱਬ ‘ਚ ਲੱਗੀ ਅੱਗ, 51 ਲੋਕਾਂ ਦੀ ਮੌਤ, ਆਤਿਸ਼ਬਾਜ਼ੀ ਕਾਰਨ ਹੋਇਆ ਹਾਦਸਾ

North Macedonia night club fire: ਨੌਰਥ ਮੈਸੇਡੋਨੀਆ ਦੇ ਦੱਖਣੀ ਸ਼ਹਿਰ ਕੋਕਾਨੀ ਵਿੱਚ ਐਤਵਾਰ ਸਵੇਰੇ ਇੱਕ ਨਾਈਟ ਕਲੱਬ ਵਿੱਚ ਅੱਗ ਲੱਗ ਗਈ। ਇਸ ਹਾਦਸੇ 'ਚ 51 ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਲੱਬ 'ਚ ਇੱਕ ਸੰਗੀਤ ਸਮਾਰੋਹ ਦੌਰਾਨ ਆਤਿਸ਼ਬਾਜ਼ੀ ਚੱਲਣ ਕਾਰਨ ਇਹ ਹਾਦਸਾ ਵਾਪਰਿਆ।

North Macedonia ਦੇ ਨਾਈਟ ਕਲੱਬ ‘ਚ ਲੱਗੀ ਅੱਗ, 51 ਲੋਕਾਂ ਦੀ ਮੌਤ, ਆਤਿਸ਼ਬਾਜ਼ੀ ਕਾਰਨ ਹੋਇਆ ਹਾਦਸਾ
North Macedonia ਦੇ ਨਾਈਟ ਕਲੱਬ ‘ਚ ਲੱਗੀ ਅੱਗ (Photo Credit: X@SputnikInt)
Follow Us
tv9-punjabi
| Published: 16 Mar 2025 15:21 PM

ਨੌਰਥ ਮੈਸੇਡੋਨੀਆ ਦੇ ਕੋਕਾਨੀ ਸ਼ਹਿਰ ਵਿੱਚ ਐਤਵਾਰ ਨੂੰ ਇੱਕ ਨਾਈਟ ਕਲੱਬ ਵਿੱਚ ਅੱਗ ਲੱਗ ਗਈ। ਇਸ ਘਟਨਾ ‘ਚ 51 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦਰਜਨਾਂ ਲੋਕ ਜ਼ਖਮੀ ਹਨ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਨਾਈਟ ਕਲੱਬ ਵਿੱਚ ਲੱਗੀ ਭਿਆਨਕ ਅੱਗ ਜਲਦੀ ਹੀ ਕਲੱਬ ਦੀ ਛੱਤ ਤੱਕ ਫੈਲ ਗਈ, ਜਿਸ ਤੋਂ ਬਾਅਦ ਅੱਗ ਹੋਰ ਭੜਕ ਗਈ। ਖਬਰਾਂ ਮੁਤਾਬਕ ਅੱਗ ਲੱਗਣ ਸਮੇਂ ਕਲੱਬ ‘ਚ ਕਰੀਬ 1500 ਲੋਕ ਮੌਜੂਦ ਸਨ।

ਪਟਾਕਿਆਂ ਕਾਰਨ ਲੱਗੀ ਅੱਗ

ਮੈਸੇਡੋਨੀਅਨ ਮੀਡੀਆ ਇਨਫਰਮੇਸ਼ਨ ਏਜੰਸੀ (ਐਮਆਈਏ) ਨੇ ਦੱਸਿਆ ਕਿ ਨਾਈਟ ਕਲੱਬ ਵਿੱਚ ਅੱਗ ਉਦੋਂ ਲੱਗੀ ਜਦੋਂ 15 ਮਾਰਚ ਦੇਰ ਰਾਤ ਨੂੰ ਕਲੱਬ ਵਿੱਚ ਬੈਂਡ ਡੀਐਨਏ ਦੁਆਰਾ ਕੀਤੇ ਗਏ ਇੱਕ ਸੰਗੀਤ ਸਮਾਰੋਹ ਦੌਰਾਨ ਆਤਿਸ਼ਬਾਜ਼ੀ ਚਲਾਈ ਗਈ। ਸੋਸ਼ਲ ਮੀਡੀਆ ‘ਤੇ ਵੀਡੀਓਜ਼ ‘ਚ ਨਾਈਟ ਕਲੱਬ ਦੇ ਨੇੜੇ ਵੱਡੀਆਂ ਅੱਗਾਂ ਅਤੇ ਧੂੰਏਂ ਦੇ ਗੁਬਾਰ ਉੱਠਦੇ ਹੋਏ ਦਿਖਾਈ ਦੇ ਰਹੇ ਹਨ, ਜਦੋਂ ਕਿ ਅਧਿਕਾਰੀ ਮੌਕੇ ‘ਤੇ ਪਹੁੰਚਦੇ ਦੇਖੇ ਗਏ।

ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀ

ਨੌਰਥ ਮੈਸੇਡੋਨੀਆ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ‘ਕੋਕਾਨੀ ਵਿੱਚ ਬੇਸਿਕ ਪਬਲਿਕ ਪ੍ਰੌਸੀਕਿਊਟਰ ਦੇ ਦਫਤਰ ਦੇ ਸਰਕਾਰੀ ਵਕੀਲ ਸਮੇਤ ਸਾਰੀਆਂ ਸਮਰੱਥ ਸੇਵਾਵਾਂ ਘਟਨਾ ਸਥਾਨ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਗ ਨਾਲ ਮਰਨ ਵਾਲਿਆਂ ਅਤੇ ਜ਼ਖਮੀਆਂ ਦੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸਤਗਾਸਾ ਦਫਤਰਾਂ ਦੀਆਂ ਸਾਰੀਆਂ ਸਮਰੱਥਾਵਾਂ ਕੋਕਨੀ ਪ੍ਰੌਸੀਕਿਊਸ਼ਨ ਨੂੰ ਤੁਰੰਤ ਕਾਰਵਾਈ ਲਈ ਉਪਲਬਧ ਕਰਵਾਈਆਂ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਕੋਕਾਨੀ ਸ਼ਹਿਰ ਮੈਸੇਡੋਨੀਆ ਦੀ ਰਾਜਧਾਨੀ ਸਕੋਪਜੇ ਤੋਂ ਲਗਭਗ 100 ਕਿਲੋਮੀਟਰ ਪੂਰਬ ਵਿੱਚ ਸਥਿਤ ਹੈ।

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...